ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 29 JUL 2022 9:43AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 203.60 ਕਰੋੜ (93.20 ਕਰੋੜ ਦੂਸਰੀ ਡੋਜ਼ ਅਤੇ 8.45 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ

ਬੀਤੇ 24 ਘੰਟਿਆਂ ਵਿੱਚ 38,63,960 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 1,43,988 ਐਕਟਿਵ ਕੇਸ ਹਨ

ਐਕਟਿਵ ਕੇਸ 0.33% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.48% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 22,697 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,33,09,484 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 20,409 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (5.12%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (4.82%) ਹੈ

ਹੁਣ ਤੱਕ ਕੁੱਲ  87.44 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 3,98,761 ਟੈਸਟ ਕੀਤੇ ਗਏ

****


ਐੱਮਵੀ


(Release ID: 1846167) Visitor Counter : 112