PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 28 JUL 2022 5:31PM by PIB Chandigarh

 

https://static.pib.gov.in/WriteReadData/userfiles/image/image0020FX3.pnghttps://static.pib.gov.in/WriteReadData/userfiles/image/image001BPSF.jpg

  • ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 203.21 ਕਰੋੜ (93.13 ਕਰੋੜ ਦੂਸਰੀ ਡੋਜ਼ ਅਤੇ 8.16 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

  • ਪਿਛਲੇ 24 ਘੰਟਿਆਂ ਵਿੱਚ 42,20,625 ਖੁਰਾਕਾਂ ਦਿੱਤੀਆਂ ਗਈਆਂ

  • ਭਾਰਤ ਵਿੱਚ ਵਰਤਮਾਨ ਵਿੱਚ 1,46,323 ਐਕਟਿਵ ਕੇਸ ਹਨ।

  • ਐਕਟਿਵ ਕੇਸ 0.33% ਹਨ।

  • ਰਿਕਵਰੀ ਰੇਟ ਵਰਤਮਾਨ ਵਿੱਚ 98.47% ਹੈ।

  • ਪਿਛਲੇ 24 ਘੰਟਿਆਂ ਦੇ ਦੌਰਾਨ 19,216 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,32,86,787 ਰੋਗੀ ਠੀਕ ਹੋਏ।

  • ਬੀਤੇ 24 ਘੰਟਿਆਂ ਦੇ ਦੌਰਾਨ 20,557 ਨਵੇਂ ਕੇਸ ਸਾਹਮਣੇ ਆਏ।

  • ਰੋਜ਼ਾਨਾ ਪਾਜ਼ਿਟਿਵਿਟੀ ਦਰ (5.18%) ਹੈ।

  • ਸਪਤਾਹਿਕ ਪਾਜ਼ਿਟਿਵਿਟੀ ਦਰ (4.71%) ਹੈ।

  • ਹੁਣ ਤੱਕ ਕੁੱਲ  87.40 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ  3,96,783 ਟੈਸਟ ਕੀਤੇ ਗਏ। 

 #Unite2FightCorona                                                                                 #IndiaFightsCorona

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

*****  

Image

Image

ਦੇਸ਼ਵਿਆਪੀ ਕੋਵਿਡ ਟੀਕਾਕਰਣ ਦੇ ਤਹਿਤ ਹੁਣ ਤੱਕ 203.21 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ

12-14 ਉਮਰ ਵਰਗ ਵਿੱਚ 3.87 ਕਰੋੜ ਤੋਂ ਵੱਧ ਖੁਰਾਕਾਂ ਲਗਾਈਆਂ ਗਈਆਂ

ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ 1,46,323 ਹਨ

ਪਿਛਲੇ 24 ਘੰਟਿਆਂ ਵਿੱਚ 20,557 ਨਵੇਂ ਕੇਸ ਸਾਹਮਣੇ ਆਏ

ਵਰਤਮਾਨ ਰਿਕਵਰੀ ਦਰ 98.47%

ਸਪਤਾਹਿਕ ਐਕਟਿਵ ਕੇਸਾਂ ਦੀ ਦਰ 4.71% ਹੈ



 

 ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ 7 ਵਜੇ ਤੱਕ ਦੀ ਅੰਤਿਮ ਰਿਪੋਰਟ ਦੇ ਅਨੁਸਾਰ ਕੁੱਲ 203.21 ਕਰੋੜ (2,03,21,82,347) ਤੋਂ ਵੱਧ ਹੋ ਗਈ। ਇਸ ਉਪਲਬਧੀ ਨੂੰ 2,68,70,726 ਟੀਕਾਕਰਣ ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤਾ ਗਿਆ ਹੈ।   

12-14 ਉਮਰ ਵਰਗ ਦੇ ਲਈ ਕੋਵਿਡ-19 ਟੀਕਾਕਰਣ 16 ਮਾਰਚ, 2022 ਨੂੰ ਸ਼ੁਰੂ ਹੋਇਆ ਸੀ। ਹੁਣ ਤੱਕ 3.87 ਕਰੋੜ (3,87,53,472) ਤੋਂ ਵੱਧ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਈ ਜਾ ਚੁੱਕੀ ਗਈ ਹੈ। ਸਮਾਨ ਰੂਪ ਨਾਲ 18-59 ਉਮਰ ਵਰਗ ਦੇ ਲਈ ਪ੍ਰੀਕੌਸ਼ਨ ਖੁਰਾਕ 10 ਅਪ੍ਰੈਲ, 2022 ਨੂੰ ਸ਼ੁਰੂ ਕੀਤੀ ਗਈ। 

ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਨਾਲ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10411450

ਦੂਸਰੀ ਖੁਰਾਕ

10088505

ਪ੍ਰੀਕੌਸ਼ਨ ਡੋਜ਼

6243115

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18430074

ਦੂਸਰੀ ਖੁਰਾਕ

17668032

ਪ੍ਰੀਕੌਸ਼ਨ ਡੋਜ਼

12017373

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

38753472

ਦੂਸਰੀ ਖੁਰਾਕ

27469645

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

61094113

ਦੂਸਰੀ ਖੁਰਾਕ

50800166

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

559393332

ਦੂਸਰੀ ਖੁਰਾਕ

508221773

ਪ੍ਰੀਕੌਸ਼ਨ ਡੋਜ਼

18800141

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

203664056

ਦੂਸਰੀ ਖੁਰਾਕ

195151372

ਪ੍ਰੀਕੌਸ਼ਨ ਡੋਜ਼

13052649

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

127425951

ਦੂਸਰੀ ਖੁਰਾਕ

121948896

ਪ੍ਰੀਕੌਸ਼ਨ ਡੋਜ਼

31548232

ਪ੍ਰੀਕੌਸ਼ਨ ਡੋਜ਼

8,16,61,510

ਕੁੱਲ

2,03,21,82,347

ਲਗਾਤਾਰ ਗਿਰਾਵਟ ਦਰਜ ਕਰਦੇ ਹੋਏ ਭਾਰਤ ਵਿੱਚ ਐਕਟਿਵ ਕੇਸ ਅੱਜ ਘੱਟ ਕੇ 1,46,323 ਰਹਿ ਗਏ। ਐਕਟਿਵ ਕੇਸ ਕੁੱਲ ਕੇਸਾਂ ਦੇ 0.33% ਹਨ।

https://ci4.googleusercontent.com/proxy/0tpya_KFxXw72dzKWfDBm5zy9TplFUxo3xDMAkackGwELJDwgA61k5nAkFHq15sZ4REJIX2mb7EPAwg8aHqmPlPHXMKgkfUbnPGYsXbriBxr5_v0fCkKKOcZHg=s0-d-e1-ft#https://static.pib.gov.in/WriteReadData/userfiles/image/image001IJJB.jpg

ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.47% ਹੈ। ਪਿਛਲੇ 24 ਘੰਟਿਆਂ ਵਿੱਚ 19,216 ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵੱਧ ਕੇ 4,32,86,787ਹੋ ਗਈ ਹੈ।

https://ci5.googleusercontent.com/proxy/D0Qj34ws94kFP_0VM9gMZ7A54ecim0WeDMm9s_Gj0r4JozLzibh5MseEmJFxyrYTyTNo65DVR1xylpf3vCZb9bNS9_nWmY67blVgojj-4jq22apyFroi4PhZ_g=s0-d-e1-ft#https://static.pib.gov.in/WriteReadData/userfiles/image/image002CBJV.jpg

ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 20,557 ਨਵੇਂ ਕੇਸ ਸਾਹਮਣੇ ਆਏ।

https://ci4.googleusercontent.com/proxy/3Hl7EDZQfFbBTAyLQsJianiFPlG5q-4uoHb7bH2aHK0urYIZSWHoiqHu6x2C84RqwKJ5BJ3UL5Y1bb_ibJ08is5CjDvmEfGnHKoaLRMKqgjIrLFMoDttcVtfIQ=s0-d-e1-ft#https://static.pib.gov.in/WriteReadData/userfiles/image/image003RT1X.jpg

ਪਿਛਲੇ 24 ਘੰਟਿਆਂ ਵਿੱਚ ਕੁੱਲ 3,96,783 ਟੈਸਟ ਕੀਤੇ ਗਏ ਹਨ। ਭਾਰਤ ਨੇ ਹੁਣ ਤੱਕ ਕੁੱਲ 87.40 ਕਰੋੜ ਤੋਂ ਵੱਧ (87,40,08,037) ਟੈਸਟ ਕੀਤੇ ਗਏ ਹਨ।

ਦੇਸ਼ ਵਿੱਚ ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 4.71% ਹੈ ਅਤੇ ਦੈਨਿਕ ਰੂਪ ਨਾਲ ਪੁਸ਼ਟੀ ਵਾਲੇ ਕੇਸਾਂ ਦੀ ਦਰ ਵੀ 5.18% ਹੈ।

 

https://ci5.googleusercontent.com/proxy/OoYgX-uADhUeaWjI8rYwcCL09N0FEwKGxV8eSvsJeTTjvkoObWRbHS6saDV5Hzpe5SSz-fpgh_C1-qPn4wTpmn2ZMuejV93h1scwgkRlYr9hbB0L_khbG-47MQ=s0-d-e1-ft#https://static.pib.gov.in/WriteReadData/userfiles/image/image004FL3A.jpg

 

****

https://www.pib.gov.in/PressReleasePage.aspx?PRID=1845700

 

ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕੋਲ ਕੋਵਿਡ-19 ਟੀਕੇ ਦੀ ਉਪਲਬਧਤਾ

ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 194.60 ਕਰੋੜ ਤੋਂ ਵੱਧ ਟੀਕੇ ਪ੍ਰਦਾਨ ਕੀਤੇ ਗਏ

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕੋਲ ਹੁਣ ਵੀ 7.15 ਕਰੋੜ ਤੋਂ ਵੱਧ ਅਤਿਰਿਕਤ ਅਤੇ ਅਣਵਰਤੀਆਂ ਖੁਰਾਕਾਂ ਮੌਜੂਦ ਹਨ

 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦਾ ਦਾਇਰਾ ਵਧਾਉਣ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਦੇ ਲਈ ਪ੍ਰਤੀਬੱਧ ਹੈ। ਰਾਸ਼ਟਰਵਿਆਪੀ ਕੋਵਿਡ-19 ਟੀਕਾਕਰਣ 16 ਜਨਵਰੀ 2021 ਨੂੰ ਸ਼ੁਰੂ ਹੋਇਆ ਸੀ। ਕੋਵਿਡ-19 ਦੇ ਟੀਕੇ ਨੂੰ ਸਭ ਦੇ ਲਈ ਉਪਲਬਧ ਕਰਵਾਉਣ ਲਈ ਨਵਾਂ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਸੀ। ਟੀਕਾਕਰਣ ਮੁਹਿੰਮ ਦੀ ਗਤੀ ਨੂੰ ਵੱਧ ਤੋਂ ਵੱਧ ਟੀਕੇ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ। ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕੇ ਦੀ ਉਪਲਬਧਤਾ ਬਾਰੇ ਪਹਿਲਾ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈ, ਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਬੰਦੋਬਸਤ ਕਰ ਸਕਣ ਅਤੇ ਟੀਕੇ ਦੀ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ।

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਦੇ ਰੂਪ ਵਿੱਚ ਕੇਂਦਰ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਕੋਵਿਡ ਟੀਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਪੂਰਨ ਸਹਿਯੋਗ ਦੇ ਰਹੀ ਹੈ। ਟੀਕੇ ਦੀ ਸਰਬ-ਉਪਲਬਧਤਾ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਟੀਕਾ ਨਿਰਮਾਤਾਵਾਂ ਤੋਂ 75% ਟੀਕੇ ਖਰੀਦ ਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ।  

ਟੀਕਿਆਂ ਦੀਆਂ ਖੁਰਾਕਾਂ

(28  ਜੁਲਾਈ 2022 ਤੱਕ)

ਹੁਣ ਤੱਕ ਹੋਈ ਸਪਲਾਈ

1,94,60,45,325

ਬਾਕੀ ਟੀਕੇ

7,15,72,730

ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਦੇ ਜ਼ਰੀਏ ਟੀਕੇ ਦੀਆਂ 194.60 ਕਰੋੜ ਤੋਂ ਅਧਿਕ  (1,94,60,45,325) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।

ਹੁਣ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕੇ ਦੀਆਂ 7.15 ਕਰੋੜ ਤੋਂ ਅਧਿਕ (7,15,72,730) ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਉਪਲਬਧ ਹਨ, ਜਿਨ੍ਹਾਂ ਨੂੰ ਲਗਾਇਆ ਜਾਣਾ ਹੈ।

****

https://www.pib.gov.in/PressReleasePage.aspx?PRID=1845698

 

Tweet Links

https://twitter.com/COVIDNewsByMIB/status/1552589449145757696 

https://twitter.com/COVIDNewsByMIB/status/1552553966054940672 

https://twitter.com/COVIDNewsByMIB/status/1552553966054940672 

******

ਏਐੱਸ



(Release ID: 1846181) Visitor Counter : 82