ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਬਰਮਿੰਘਮ ਵਿੱਚ 2022 ਰਾਸ਼ਟਰਮੰਡਲ ਖੇਡਾਂ ਦੀ ਸ਼ੁਰੂਆਤ ਦੇ ਨਾਲ ਭਾਰਤੀ ਦਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 28 JUL 2022 11:02PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਵਿੱਚ ਹੋ ਰਹੀ 2022 ਰਾਸ਼ਟਰਮੰਡਲ ਖੇਡਾਂ ਦੀ ਸ਼ੁਰੂਆਤ  ਦੇ ਨਾਲ ਹੀ ਭਾਰਤੀ ਦਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਬਰਮਿੰਘਮ ਵਿੱਚ 2022 ਰਾਸ਼ਟਰਮੰਡਲ ਖੇਡਾਂ ਦੀ ਸ਼ੁਰੂਆਤ ਦੇ ਨਾਲ ਹੀ ਭਾਰਤੀ ਦਲ ਨੂੰ ਸ਼ੁਭਕਾਮਨਾਵਾਂ। ਮੈਨੂੰ ਵਿਸ਼ਵਾਸ ਹੈ ਕਿ ਸਾਡੇ ਐਥਲੀਟ ਆਪਣਾ ਬਿਹਤਰੀਨ ਪ੍ਰਦਰਸ਼ਨ ਕਰਨਗੇ ਅਤੇ ਆਪਣੇ ਸ਼ਾਨਦਾਰ ਖੇਡ ਪ੍ਰਦਰਸ਼ਨ ਦੇ ਮਾਧਿਅਮ ਨਾਲ ਭਾਰਤ ਦੇ ਲੋਕਾਂ ਨੂੰ ਪ੍ਰੇਰਿਤ ਕਰਦੇ ਰਹਿਣਗੇ।”

*****

ਡੀਐੱਸ/ਐੱਸਟੀ 


(रिलीज़ आईडी: 1846219) आगंतुक पटल : 145
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Assamese , Gujarati , Odia , Tamil , Telugu , Kannada , Malayalam