ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ 55 ਕਿਲੋਗ੍ਰਾਮ ਵੇਟਲਿਫਟਿੰਗ ਵਰਗ ਵਿੱਚ ਸਿਲਵਰ ਮੈਡਲ ਜਿੱਤਣ 'ਤੇ ਸੰਕੇਤ ਸਰਗਰ ਨੂੰ ਵਧਾਈਆਂ ਦਿੱਤੀਆਂ
प्रविष्टि तिथि:
30 JUL 2022 5:03PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ 55 ਕਿਲੋਗ੍ਰਾਮ ਵੇਟਲਿਫਟਿੰਗ ਵਰਗ ਵਿੱਚ ਸਿਲਵਰ ਮੈਡਲ ਜਿੱਤਣ 'ਤੇ ਸੰਕੇਤ ਸਰਗਰ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਸੰਕੇਤ ਸਰਗਰ ਦਾ ਅਸਾਧਾਰਣ ਪ੍ਰਯਤਨ! ਉਨ੍ਹਾਂ ਦਾ ਪ੍ਰਤਿਸ਼ਠਿਤ ਸਿਲਵਰ ਮੈਡਲ ਹਾਸਲ ਕਰਨਾ, ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦੇ ਲਈ ਇੱਕ ਸ਼ਾਨਦਾਰ ਸ਼ੁਰੂਆਤ ਹੈ। ਉਨ੍ਹਾਂ ਨੂੰ ਵਧਾਈਆਂ ਅਤੇ ਭਵਿੱਖ ਦੇ ਉਨ੍ਹਾਂ ਦੇ ਸਾਰੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।''
*****
ਡੀਐੱਸ/ਟੀਐੱਸ
(रिलीज़ आईडी: 1846589)
आगंतुक पटल : 176
इस विज्ञप्ति को इन भाषाओं में पढ़ें:
Malayalam
,
Tamil
,
Kannada
,
Odia
,
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Telugu