ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵੇਟਲਿਫਟਰ ਪੀ. ਗੁਰੂਰਾਜਾ ਨੂੰ ਰਾਸ਼ਟਰਮੰਡਲ ਖੇਡਾਂ 2022 ਵਿੱਚ ਕਾਂਸੀ ਦਾ ਮੈਡਲ ਜਿੱਤਣ 'ਤੇ ਵਧਾਈਆਂ ਦਿੱਤੀਆਂ
Posted On:
30 JUL 2022 6:50PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵੇਟਲਿਫਟਰ ਪੀ. ਗੁਰੂਰਾਜਾ ਨੂੰ ਰਾਸ਼ਟਰਮੰਡਲ ਖੇਡਾਂ 2022 ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਪੀ. ਗੁਰੂਰਾਜਾ ਦੀ ਸ਼ਾਨਦਾਰ ਉਪਲਬਧੀ ਤੋਂ ਅਤਿਅੰਤ ਪ੍ਰਸੰਨ ਹਾਂ! ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਮੈਡਲ ਜਿੱਤਣ 'ਤੇ ਉਨ੍ਹਾਂ ਨੂੰ ਵਧਾਈਆਂ। ਉਨ੍ਹਾਂ ਨੇ ਅਦਭੁਤ ਤਾਕਤ ਦੇ ਨਾਲ-ਨਾਲ ਦ੍ਰਿੜ੍ਹ ਸੰਕਲਪ ਦਿਖਾਇਆ। ਮੈਂ ਉਨ੍ਹਾਂ ਦੀ ਖੇਡ ਯਾਤਰਾ ਵਿੱਚ ਹੋਰ ਵੀ ਅਧਿਕ ਉਪਲਬਧੀਆਂ ਹਾਸਲ ਕਰਨ ਦੀ ਕਾਮਨਾ ਕਰਦਾ ਹਾਂ।"
***
ਡੀਐੱਸ/ਐੱਸਐੱਚ
(Release ID: 1846591)
ਵਿਜ਼ੀਟਰ ਕਾਊਂਟਰ : 150
Read this release in:
Tamil
,
Kannada
,
Bengali
,
English
,
Urdu
,
हिन्दी
,
Marathi
,
Assamese
,
Manipuri
,
Gujarati
,
Odia
,
Telugu
,
Malayalam