ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਸਿਲਵਰ ਮੈਡਲ ਜਿੱਤਣ 'ਤੇ ਵੇਟਲਿਫਟਰ ਬਿੰਦਯਾਰਾਣੀ ਦੇਵੀ ਨੂੰ ਵਧਾਈਆਂ ਦਿੱਤੀਆਂ

प्रविष्टि तिथि: 31 JUL 2022 8:11AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਵੇਟਲਿਫਟਰ ਬਿੰਦਯਾਰਾਣੀ ਦੇਵੀ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਸਿਲਵਰ ਮੈਡਲ ਜਿੱਤਣ 'ਤੇ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਰਾਸ਼ਟਰਮੰਡਲ ਖੇਡਾਂਬਰਮਿੰਘਮ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਬਿੰਦਯਾਰਾਣੀ ਦੇਵੀ ਨੂੰ ਵਧਾਈਆਂ। ਇਹ ਉਪਲਬਧੀ ਉਨ੍ਹਾਂ ਦੀ ਲਗਨ ਦੀ ਅਭਿਵਿਅਕਤੀ ਹੈ ਅਤੇ ਇਸ ਨੇ ਹਰੇਕ ਭਾਰਤੀ ਨੂੰ ਬਹੁਤ ਖੁਸ਼ੀ ਦਿੱਤੀ ਹੈ। ਮੈਂ ਭਵਿੱਖ ਦੇ ਪ੍ਰਯਤਨਾਂ ਦੇ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ।"

 

 

 

***

 

ਡੀਐੱਸ/ਐੱਸਟੀ


(रिलीज़ आईडी: 1846694) आगंतुक पटल : 204
इस विज्ञप्ति को इन भाषाओं में पढ़ें: Kannada , Bengali , English , Urdu , हिन्दी , Marathi , Manipuri , Assamese , Gujarati , Odia , Tamil , Telugu , Malayalam