ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 01 AUG 2022 9:07AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 204.34 ਕਰੋੜ (93.29 ਕਰੋੜ ਦੂਸਰੀ ਡੋਜ਼ ਅਤੇ 9.06 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ

ਬੀਤੇ 24 ਘੰਟਿਆਂ ਵਿੱਚ 8,34,167 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 1,43,989 ਐਕਟਿਵ ਕੇਸ ਹਨ

ਐਕਟਿਵ ਕੇਸ 0.33% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.48% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 16,112 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,33,65,890 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 16,464 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (6.01%)ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (4.80%)ਹੈ

ਹੁਣ ਤੱਕ ਕੁੱਲ  87.54 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 2,73,888 ਟੈਸਟ ਕੀਤੇ ਗਏ

 

****

ਐੱਮਵੀ



(Release ID: 1847036) Visitor Counter : 109