ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵੇਟਲਿਫਟਰ ਜੇਰੇਮੀ ਲਾਲਰਿਨੁੰਗਾ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਗੋਲਡ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ
Posted On:
31 JUL 2022 5:42PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵੇਟਲਿਫਟਰ ਜੇਰੇਮੀ ਲਾਲਰਿਨੂੰਗਾ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਗੋਲਡ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
‘ਸਾਡੀ ਯੁਵਾ ਸ਼ਕਤੀ ਇਤਿਹਾਸ ਰਚ ਰਹੀ ਹੈ! ਜੇਰੇਮੀ ਲਾਲਰਿਨੁੰਗਾ (@raltejeremy) ਨੂੰ ਵਧਾਈਆਂ, ਜਿਨ੍ਹਾਂ ਨੇ ਆਪਣੇ ਪਹਿਲੀਆਂ ਹੀ ਰਾਸ਼ਟਰਮੰਡਲ ਖੇਡਾਂ ਵਿੱਚ ਗੋਲਡ ਮੈਡਲ ਜਿੱਤਿਆ ਹੈ ਅਤੇ ਉਸ ਦੇ ਨਾਲ ਹੀ ਇੱਕ ਅਭੂਤਪੂਰਵ ਰਾਸ਼ਟਰਮੰਡਲ ਖੇਡ ਰਿਕਾਰਡ ਵੀ ਬਣਾਇਆ ਹੈ। ਛੋਟੀ ਜਿਹੀ ਉਮਰ ਵਿੱਚ ਹੀ ਉਨ੍ਹਾਂ ਨੇ ਅਪਾਰ ਗੌਰਵ ਅਤੇ ਜਯ ਪ੍ਰਾਪਤ ਕਰ ਲਿਆ ਹੈ। ਉਨ੍ਹਾਂ ਦੇ ਭਾਵੀ ਪ੍ਰਯਤਨਾਂ ਦੇ ਲਈ ਉਨ੍ਹਾਂ ਨੂੰ ਢੇਰ ਸਾਰੀਆਂ ਸ਼ੁਭਕਾਮਨਾਵਾਂ।”
***
ਡੀਐੱਸ/ਐੱਸਐੱਚ
(Release ID: 1847042)
ਵਿਜ਼ੀਟਰ ਕਾਊਂਟਰ : 213
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam