ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵੇਟਲਿਫਟਰ ਮੀਰਾਬਾਈ ਚਾਨੂ ਨੂੰ ਰਾਸ਼ਟਰਮੰਡਲ ਖੇਡਾਂ 2022 ਵਿੱਚ ਗੋਲਡ ਮੈਡਲ ਜਿੱਤਣ 'ਤੇ ਵਧਾਈਆਂ ਦਿੱਤੀਆਂ
Posted On:
30 JUL 2022 11:03PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵੇਟਲਿਫਟਰ ਮੀਰਾਬਾਈ ਚਾਨੂ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਗੋਲਡ ਮੈਡਲ ਜਿੱਤਣ 'ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਅਦਭੁਤ ਮੀਰਾਬਾਈ ਚਾਨੂ (@mirabai_chanu) ਨੇ ਭਾਰਤ ਨੂੰ ਇੱਕ ਵਾਰ ਫਿਰ ਮਾਣ ਦਿਵਾਇਆ ਹੈ! ਹਰ ਭਾਰਤੀ ਇਸ ਗੱਲ ਤੋਂ ਅਤਿਅੰਤ ਪ੍ਰਸੰਨ ਹੈ ਕਿ ਮੀਰਾਬਾਈ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਗੋਲਡ ਮੈਡਲ ਜਿੱਤਿਆ ਹੈ ਅਤੇ ਇੱਕ ਨਵਾਂ ਰਾਸ਼ਟਰਮੰਡਲ ਰਿਕਾਰਡ ਬਣਾਇਆ ਹੈ। ਉਨ੍ਹਾਂ ਦੀ ਸਫ਼ਲਤਾ ਅਣਗਿਣਤ ਭਾਰਤੀਆਂ, ਵਿਸ਼ੇਸ਼ ਕਰਕੇ ਉੱਭਰਦੇ ਖਿਡਾਰੀਆਂ ਨੂੰ ਕਾਫੀ ਪ੍ਰੇਰਿਤ ਕਰੇਗੀ।"
***
ਡੀਐੱਸ/ਐੱਸਐੱਚ
(Release ID: 1847206)
ਵਿਜ਼ੀਟਰ ਕਾਊਂਟਰ : 165
Read this release in:
Kannada
,
Bengali
,
English
,
Urdu
,
हिन्दी
,
Marathi
,
Assamese
,
Manipuri
,
Gujarati
,
Odia
,
Tamil
,
Telugu
,
Malayalam