ਪ੍ਰਧਾਨ ਮੰਤਰੀ ਦਫਤਰ
azadi ka amrit mahotsav g20-india-2023

ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਮਹਿਲਾ ਜੂਡੋ ‘ਚ ਸਿਲਵਰ ਮੈਡਲ ਜਿੱਤਣ 'ਤੇ ਸ਼ੁਸ਼ੀਲਾ ਦੇਵੀ ਲਿਕਮਾਬਾਮ ਨੂੰ ਵਧਾਈਆਂ ਦਿੱਤੀਆਂ

Posted On: 01 AUG 2022 10:45PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਵਿੱਚ ਆਯੋਜਿਤ ਰਾਸ਼ਟਰਮੰਡਲ ਖੇਡਾਂ 2022 ਵਿੱਚ ਮਹਿਲਾ ਜੂਡੋ ਵਿੱਚ ਸਿਲਵਰ ਮੈਡਲ ਜਿੱਤਣ 'ਤੇ ਸ਼ੁਸ਼ੀਲਾ ਦੇਵੀ ਲਿਕਮਾਬਾਮ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਸ਼ੁਸ਼ੀਲਾ ਦੇਵੀ ਲਿਕਮਾਬਾਮ ਦੇ ਅਸਾਧਾਰਣ ਪ੍ਰਦਰਸ਼ਨ ਤੋਂ ਉਤਸ਼ਾਹਿਤ ਹਾਂ। ਸਿਲਵਰ ਮੈਡਲ ਜਿੱਤਣ 'ਤੇ ਉਨ੍ਹਾਂ ਨੂੰ ਵਧਾਈਆਂ। ਉਨ੍ਹਾਂ ਨੇ ਜ਼ਿਕਰਯੋਗ ਕੌਸ਼ਲ ਅਤੇ ਜੀਵਟ (ਲਚਕ-resilience) ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੇ ਭਵਿੱਖ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।"  

 

 

***

ਡੀਐੱਸ/ਐੱਸਐੱਚ



(Release ID: 1847412) Visitor Counter : 95