ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੈਡਿਟ (ਅੰਡਰ-17) ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਸਰਬਸ੍ਰੇਸ਼ਠ ਪ੍ਰਦਰਸ਼ਨ ਦੇ ਲਈ ਭਾਰਤੀ ਕੁਸ਼ਤੀ ਦਲ ਨੂੰ ਵਧਾਈਆਂ ਦਿੱਤੀਆਂ
प्रविष्टि तिथि:
01 AUG 2022 6:44PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਟਲੀ ਦੇ ਰੋਮ ਵਿੱਚ ਕੈਡਿਟ (ਅੰਡਰ-17) ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਸਰਬਸ੍ਰੇਸ਼ਠ ਪ੍ਰਦਰਸ਼ਨ ਕਰਨ ਦੇ ਲਈ ਭਾਰਤੀ ਅੰਡਰ-17 ਕੁਸ਼ਤੀ ਦਲ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਸੱਤ ਗੋਲਡ (ਪੰਜ ਮਹਿਲਾ ਪਹਿਲਵਾਨਾਂ ਦੁਆਰਾ ਜਿੱਤੇ ਗਏ) ਸਹਿਤ 14 ਮੈਡਲ ਜਿਨ੍ਹਾਂ ਵਿੱਚ ਗ੍ਰੀਕੋ ਰੋਮਨ ‘ਚ 32 ਸਾਲ ਬਾਅਦ ਜਿੱਤਿਆ ਗਿਆ ਗੋਲਡ ਵੀ ਸ਼ਾਮਲ ਹੈ, ਕੈਡਿਟ (ਅੰਡਰ-17) ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਭਾਰਤ ਨੇ ਹੁਣ ਤੱਕ ਦਾ ਸਰਬਸ੍ਰੇਸ਼ਠ ਪ੍ਰਦਰਸ਼ਨ ਕੀਤਾ ਹੈ। ਮੈਡਲਾਂ ਦੀ ਸੂਚੀ ਵਿੱਚ ਵੀ ਭਾਰਤ ਸਿਖਰ 'ਤੇ ਹੈ। ਸਾਡੇ ਦਲ ਨੂੰ ਵਧਾਈਆਂ।"
***
ਡੀਐੱਸ/ਐੱਸਐੱਚ
(रिलीज़ आईडी: 1847413)
आगंतुक पटल : 156
इस विज्ञप्ति को इन भाषाओं में पढ़ें:
Tamil
,
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Telugu
,
Kannada
,
Malayalam