ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪਿੰਗਲੀ ਵੈਂਕਈਆ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਦਿੱਤੀ

प्रविष्टि तिथि: 02 AUG 2022 10:16AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਿੰਗਲੀ ਵੈਂਕਈਆ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਦਿੱਤੀ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਮੈਂ ਮਹਾਨ ਪਿੰਗਲੀ ਵੈਂਕਈਆ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਸਾਨੂੰ ਤਿਰੰਗਾ ਦੇਣ ਦੇ ਉਨ੍ਹਾਂ ਦੇ ਪ੍ਰਯਤਨਾਂ ਦੇ ਲਈ ਸਾਡਾ ਦੇਸ਼ ਹਮੇਸ਼ਾ ਉਨ੍ਹਾਂ ਦਾ ਰਿਣੀ ਰਹੇਗਾ, ਜਿਸ ’ਤੇ ਸਾਨੂੰ ਬਹੁਤ ਮਾਣ ਹੈ। ਤਿਰੰਗੇ ਤੋਂ ਸ਼ਕਤੀ ਅਤੇ ਪ੍ਰੇਰਣਾ ਲੈਂਦੇ ਹੋਏ, ਅਸੀਂ ਰਾਸ਼ਟਰ ਦੀ ਪ੍ਰਗਤੀ ਦੇ ਲਈ ਕਾਰਜ ਕਰਦੇ ਰਹਾਂਗੇ।”

*****

 

ਡੀਐੱਸ/ਟੀਐੱਸ 


(रिलीज़ आईडी: 1847467) आगंतुक पटल : 219
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam