ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਇੱਕ ਹਸਤਪਾਲ ਵਿੱਚ ਅੱਗ ਲਗਣ ਨਾਲ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ

प्रविष्टि तिथि: 01 AUG 2022 8:36PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਇੱਕ ਹਸਪਤਾਲ ਵਿੱਚ ਅੱਗ ਲੱਗਣ ਨਾਲ ਹੋਈ ਲੋਕਾਂ ਦੀ ਮੌਤ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

“ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਇੱਕ ਹਸਤਪਾਲ ਵਿੱਚ ਅੱਗ ਲਗਣ ਨਾਲ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਮੈਂ ਉਮੀਦ ਕਰਦਾ ਹਾਂ ਕਿ ਘਾਇਲ ਜਲਦੀ ਤੋਂ ਜਲਦੀ ਠੀਕ ਹੋਣ ਜਾਣਗੇ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ: ਪ੍ਰਧਾਨ ਮੰਤਰੀ।”

***

ਡੀਐੱਸ/ਐੱਸਐੱਚ


(रिलीज़ आईडी: 1847469) आगंतुक पटल : 161
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Assamese , Bengali , Gujarati , Odia , Tamil , Telugu , Kannada , Malayalam