ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਹਰਜਿੰਦਰ ਕੌਰ ਨੂੰ ਕਾਂਸੀ ਦਾ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ

प्रविष्टि तिथि: 02 AUG 2022 10:54AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਰਜਿੰਦਰ ਕੌਰ ਨੂੰ ਵੇਟਲਿਫਟਿੰਗ ਵਿੱਚ ਮਹਿਲਾਵਾਂ ਦੇ 71 ਕਿਲੋਗ੍ਰਾਮ ਭਾਰ ਵਰਗ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਸਾਡੇ ਵੇਟਲਿਫਟਿੰਗ ਦਲ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਅਸਾਧਾਰਣ ਪ੍ਰਦਰਸ਼ਨ ਕੀਤਾ ਹੈ। ਇਸ ਪ੍ਰਦਰਸ਼ਨ ਨੂੰ ਜਾਰੀ ਰੱਖਦੇ ਹੋਏ, ਹਰਜਿੰਦਰ ਕੌਰ ਨੇ ਕਾਂਸੀ ਦਾ ਮੈਡਲ ਜਿੱਤਿਆ ਹੈ। ਇਸ ਵਿਸ਼ੇਸ਼ ਉਪਲਬਧੀ ਦੇ ਲਈ ਉਨ੍ਹਾਂ ਨੂੰ ਵਧਾਈਆਂ। ਉਨ੍ਹਾਂ ਨੂੰ ਉਨ੍ਹਾਂ ਦੇ ਭਵਿੱਖ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।”

*****

ਡੀਐੱਸ/ਟੀਐੱਸ


(रिलीज़ आईडी: 1847470) आगंतुक पटल : 162
इस विज्ञप्ति को इन भाषाओं में पढ़ें: Urdu , English , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam