ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਕਾਰਿਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਦੇਸ਼ਵਾਸੀਆਂ ਨੂੰ ਆਪਣੇ ਸੋਸ਼ਲ ਮੀਡੀਆ ਅਕਾਉਂਟਸ ਦੀ DP ‘ਤੇ ਤਿਰੰਗਾ ਲਗਾਉਣ ਦੀ ਅਪੀਲ ਕੀਤੀ
ਸ਼੍ਰੀ ਅਮਿਤ ਸ਼ਾਹ ਨੇ ਆਜ਼ਾਦੀ ਕੇ ਅੰਮ੍ਰਿਤ ਮਹੋਤਸਵ ਨੂੰ ਯਾਦਗਾਰ ਬਣਾਉਣ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੇ ਸੱਦੇ ‘ਤੇ ਅੱਜ ਆਪਣੀ ਸਾਰੀਆਂ ਸੋਸ਼ਲ ਮੀਡੀਆ ਪ੍ਰੋਫਾਈਲ ਫੋਟੋ ’ਤੇ ਤਿਰੰਗਾ ਲਗਾਇਆ
ਰਾਸ਼ਟਰੀ ਝੰਡੇ ਦੇ ਪ੍ਰਤੀ ਆਪਣਾ ਪਿਆਰ ਅਤੇ ਸਨਮਾਨ ਦਿਖਾਉਣ ਲਈ ਮੈਂ ਸਾਰੀਆਂ ਨੂੰ ਆਪਣੇ ਸੋਸ਼ਲ ਮੀਡੀਆ ਅਕਾਉਂਟਸ ਦੀ DP ‘ਤੇ ਤਿਰੰਗਾ ਲਗਾਉਣ ਦੀ ਅਪੀਲ ਕਰਦਾ ਹਾਂ
प्रविष्टि तिथि:
02 AUG 2022 1:25PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਦੇਸ਼ਵਾਸੀਆਂ ਨੂੰ ਆਪਣੇ ਸੋਸ਼ਲ ਮੀਡੀਆ ਅਕਾਉਂਟਸ ਦੀ DP ’ਤੇ ਤਿਰੰਗਾ ਲਗਾਉਣ ਦੀ ਅਪੀਲ ਕੀਤੀ। ਟਵੀਟਸ ਦੇ ਰਾਹੀਂ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ “ਆਜ਼ਾਦੀ ਕੇ ਅੰਮ੍ਰਿਤ ਮਹੋਤਸਵ ਨੂੰ ਯਾਦਗਾਰ ਬਣਾਉਣ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੇ ਸੱਦੇ ਤੇ ਅੱਜ ਆਪਣੀ ਸਾਰੇ ਸੋਸ਼ਲ ਮੀਡੀਆ ਪ੍ਰੋਫਾਈਲ ਫੋਟੋ ਤੇ ਤਿਰੰਗਾ ਲਗਾਇਆ।
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ “ਰਾਸ਼ਟਰੀ ਝੰਡੇ ਦੇ ਪ੍ਰਤੀ ਆਪਣਾ ਪਿਆਰ ਅਤੇ ਸਨਮਾਨ ਦਿਖਾਉਣ ਲਈ ਮੈਂ ਸਾਰੀਆਂ ਨੂੰ ਆਪਣੀ ਸੋਸ਼ਲ ਮੀਡੀਆ ਅਕਾਉਂਟਸ ਦੀ DP ਤੇ ਤਿਰੰਗਾ ਲਗਾਉਣ ਦੀ ਅਪੀਲ ਕਰਦਾ ਹਾਂ।”
*****
(रिलीज़ आईडी: 1847485)
आगंतुक पटल : 206