ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਸਿਲਵਰ ਮੈਡਲ ਜਿੱਤਣ ’ਤੇ ਵੇਟਲਿਫਟਰ ਵਿਕਾਸ ਠਾਕੁਰ ਨੂੰ ਵਧਾਈਆਂ ਦਿੱਤੀਆਂ
प्रविष्टि तिथि:
02 AUG 2022 10:17PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਨੇ ਵੇਟਲਿਫਟਰ ਵਿਕਾਸ ਠਾਕੁਰ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਸਿਲਵਰ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
‘ਰਾਸ਼ਟਰਮੰਡਲ ਖੇਡਾਂ ਵਿੱਚ ਇਸ ਵਾਰ ਵਿਕਾਸ ਠਾਕੁਰ ਦੇ ਕਾਰਨ ਗੌਰਵ ਦਾ ਪਲ, ਜਿਨ੍ਹਾਂ ਨੇ ਵੇਟਲਿਫਟਿੰਗ ਵਿੱਚ ਸਿਲਵਰ ਮੈਡਲ ਜਿੱਤਿਆ ਹੈ। ਉਨ੍ਹਾਂ ਦੀ ਸਫ਼ਲਤਾ ਤੋਂ ਬੇਹੱਦ ਪ੍ਰਸੰਨਤਾ ਹੈ। ਖੇਡਾਂ ਦੇ ਪ੍ਰਤੀ ਉਨ੍ਹਾਂ ਦਾ ਸਮਰਪਣ ਕਾਬਿਲੇ ਤਾਰੀਫ਼ ਹੈ। ਉਨ੍ਹਾਂ ਨੂੰ ਭਵਿੱਖ ਦੇ ਪ੍ਰਯਤਨਾਂ ਲਈ ਸ਼ੁਭਕਾਮਨਾਵਾਂ।”
***
ਡੀਐੱਸ/ਐੱਸਟੀ
(रिलीज़ आईडी: 1847951)
आगंतुक पटल : 140
इस विज्ञप्ति को इन भाषाओं में पढ़ें:
Bengali
,
English
,
Urdu
,
हिन्दी
,
Marathi
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam