ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਲਵਪ੍ਰੀਤ ਸਿੰਘ ਨੂੰ ਕਾਂਸੀ ਦਾ ਮੈਡਲ ਜਿੱਤਣ 'ਤੇ ਵਧਾਈਆਂ ਦਿੱਤੀਆਂ
प्रविष्टि तिथि:
03 AUG 2022 5:44PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਵਪ੍ਰੀਤ ਸਿੰਘ ਨੂੰ ਪੁਰਸ਼ਾਂ ਦੇ 109 ਕਿਲੋਗ੍ਰਾਮ ਵਰਗ ਵਿੱਚ ਵੇਟਲਿਫਟਿੰਗ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਪ੍ਰਤਿਭਾਸ਼ਾਲੀ ਲਵਪ੍ਰੀਤ ਸਿੰਘ ਨੂੰ ਪੁਰਸ਼ਾਂ ਦੇ 109 ਕਿਲੋਗ੍ਰਾਮ ਵਰਗ ਵਿੱਚ ਵੇਟਲਿਫਟਿੰਗ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ । ਯੁਵਾ ਅਤੇ ਊਰਜਾਵਾਨ ਲਵਪ੍ਰੀਤ ਨੇ ਆਪਣੇ ਸ਼ਾਂਤ ਸੁਭਾਅ ਅਤੇ ਖੇਡ ਦੇ ਪ੍ਰਤੀ ਸਮਰਪਣ ਭਾਵ ਨਾਲ ਸਭ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਨੂੰ ਸਾਰੇ ਭਾਵੀ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।”
*****
ਡੀਐੱਸ/ਟੀਐੱਸ
(रिलीज़ आईडी: 1848203)
आगंतुक पटल : 125
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Malayalam