ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਹਾਈ ਜੰਪ ਵਿੱਚ ਭਾਰਤ ਦਾ ਪਹਿਲਾ ਮੈਡਲ ਜਿੱਤਣ ’ਤੇ ਤੇਜਸਵਿਨ ਸ਼ੰਕਰ ਨੂੰ ਵਧਾਈਆਂ ਦਿੱਤੀਆਂ
प्रविष्टि तिथि:
04 AUG 2022 9:55AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਈ ਜੰਪ ਵਿੱਚ ਭਾਰਤ ਦਾ ਪਹਿਲਾ ਮੈਡਲ ਜਿੱਤਣ ’ਤੇ ਤੇਜਸਵਿਨ ਸ਼ੰਕਰ ਨੂੰ ਵਧਾਈਆਂ ਦਿੱਤੀਆਂ ਹਨ। ਹਾਈ ਜੰਪ ਵਿੱਚ ਤੇਜਸਵਿਨ ਸ਼ੰਕਰ ਦਾ ਕਾਂਸੀ ਦਾ ਮੈਡਲ ਰਾਸ਼ਟਰਮੰਡਲ ਖੇਡਾਂ, 2022 ਵਿੱਚ ਟ੍ਰੈਕ ਅਤੇ ਫੀਲਡ ਵਿੱਚ ਭਾਰਤ ਦਾ ਪਹਿਲਾ ਮੈਡਲ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਤੇਜਸਵਿਨ ਸ਼ੰਕਰ ਨੇ ਇਤਿਹਾਸ ਰਚਿਆ ਹੈ। ਉਨ੍ਹਾਂ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਹਾਈ ਜੰਪ ਮੁਕਾਬਲੇ ਵਿੱਚ ਸਾਡਾ ਪਹਿਲਾ ਮੈਡਲ ਜਿੱਤਿਆ। ਉਨ੍ਹਾਂ ਨੂੰ ਕਾਂਸੀ ਮੈਡਲ ਜਿੱਤਣ ’ਤੇ ਵਧਾਈਆਂ। ਉਨ੍ਹਾਂ ਦੇ ਪ੍ਰਯਤਨਾਂ ’ਤੇ ਮਾਣ ਹੈ। ਉਨ੍ਹਾਂ ਦੇ ਭਵਿੱਖ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ। ਉਹ ਸਫ਼ਲਤਾ ਪ੍ਰਾਪਤ ਕਰਦੇ ਰਹਿਣ।”
*****
ਡੀਐੱਸ/ਟੀਐੱਸ
(रिलीज़ आईडी: 1848322)
आगंतुक पटल : 166
इस विज्ञप्ति को इन भाषाओं में पढ़ें:
Bengali
,
English
,
Urdu
,
Marathi
,
हिन्दी
,
Manipuri
,
Assamese
,
Gujarati
,
Odia
,
Tamil
,
Telugu
,
Malayalam