ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਸੌਰਵ ਘੋਸ਼ਾਲ ਨੂੰ ਵਧਾਈਆਂ ਦਿੱਤੀਆਂ

Posted On: 03 AUG 2022 11:30PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਕੁਐਸ਼ ਖਿਡਾਰੀ ਸੌਰਵ ਘੋਸ਼ਾਲ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਸੌਰਵ ਘੋਸ਼ਾਲ ਨੂੰ ਸਫ਼ਲਤਾ ਦੀਆਂ ਨਵੀਆਂ ਉਚਾਈਆਂ ਸਰ ਕਰਦੇ ਦੇਖਣਾ ਖੁਸ਼ੀ ਦੀ ਗੱਲ ਹੈ। ਬਰਮਿੰਘਮ ਵਿੱਚ ਉਨ੍ਹਾਂ ਨੇ ਜੋ ਕਾਂਸੀ ਦਾ ਮੈਡਲ ਜਿੱਤਿਆ ਹੈ ਉਹ ਬਹੁਤ ਖਾਸ ਹੈ। ਉਨ੍ਹਾਂ ਨੂੰ ਵਧਾਈਆਂ। ਕਾਮਨਾ ਹੈ ਕਿ ਉਨ੍ਹਾਂ ਦੀਆਂ ਇਹ ਉਪਲਬਧੀਆਂ ਭਾਰਤ ਦੇ ਨੌਜਵਾਨਾਂ ਦੇ ਦਰਮਿਆਨ ਸਕੁਐਸ਼ ਦੀ ਮਕਬੂਲੀਅਤ ਨੂੰ ਵਧਾਉਣ ਵਿੱਚ ਮਦਦ ਕਰਨ।”

****

ਡੀਐੱਸ/ਐੱਸਟੀ


(Release ID: 1848323) ਵਿਜ਼ੀਟਰ ਕਾਊਂਟਰ : 106