ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਸਿਲਵਰ ਮੈਡਲ ਜਿੱਤਣ ’ਤੇ ਜੂਡੋ ਖਿਡਾਰਨ ਤੂਲਿਕਾ ਮਾਨ ਨੂੰ ਵਧਾਈਆਂ ਦਿੱਤੀਆਂ

Posted On: 03 AUG 2022 11:55PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਰਾਸ਼ਟਰ ਖੇਡਾਂ 2022 ਵਿੱਚ ਸਿਲਵਰ ਮੈਡਲ ਜਿੱਤਣ ’ਤੇ ਜੂਡੋ ਖਿਡਾਰਨ ਤੂਲਿਕਾ ਮਾਨ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਤੂਲਿਕਾ ਮਾਨ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਆਪਣੀ ਚਮਕ ਬਿਖੇਰੀ ਹੈ! ਜੂਡੋ ਵਿੱਚ ਸਿਲਵਰ ਮੈਡਲ ਜਿੱਤਣ ’ਤੇ ਉਨ੍ਹਾਂ ਨੂੰ ਵਧਾਈਆਂ। ਇਹ ਮੈਡਲ ਉਨ੍ਹਾਂ ਦੇ ਵਿਸ਼ੇਸ਼ ਖੇਡ ਕਰੀਅਰ ਵਿੱਚ ਇੱਕ ਹੋਰ ਪ੍ਰਸ਼ੰਸਾ ਹੈ। ਉਨ੍ਹਾਂ ਨੂੰ ਭਵਿੱਖ ਦੇ ਉਨ੍ਹਾਂ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।”

****

ਡੀਐੱਸ/ਐੱਸਟੀ



(Release ID: 1848325) Visitor Counter : 86