ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ, 2022 ਵਿੱਚ ਪੁਰਸ਼ਾਂ ਦੇ ਹਾਈ ਜੰਪ ਵਿੱਚ ਸਿਲਵਰ ਮੈਡਲ ਜਿੱਤਣ ’ਤੇ ਐੱਮ. ਸ੍ਰੀਸ਼ੰਕਰ ਨੂੰ ਵਧਾਈਆਂ ਦਿੱਤੀਆਂ
Posted On:
05 AUG 2022 9:40AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ, 2022 ਵਿੱਚ ਪੁਰਸ਼ਾਂ ਦੇ ਹਾਈ ਜੰਪ ਵਿੱਚ ਸਿਲਵਰ ਮੈਡਲ ਜਿੱਤਣ ’ਤੇ ਐੱਮ. ਸ੍ਰੀਸ਼ੰਕਰ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਰਾਸ਼ਟਰਮੰਡਲ ਖੇਡਾਂ ਵਿੱਚ ਐੱਮ. ਸ੍ਰੀਸ਼ੰਕਰ ਦਾ ਸਿਲਵਰ ਮੈਡਲ ਵਿਸ਼ੇਸ਼ ਹੈ। ਦਹਾਕਿਆਂ ਬਾਅਦ ਭਾਰਤ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਪੁਰਸ਼ਾਂ ਦੇ ਹਾਈ ਜੰਪ ਵਿੱਚ ਮੈਡਲ ਜਿੱਤਿਆ ਹੈ। ਉਨ੍ਹਾਂ ਦਾ ਪ੍ਰਦਰਸ਼ਨ ਭਾਰਤੀ ਐਥਲੈਟਿਕਸ ਦੇ ਭਵਿੱਖ ਦੇ ਲਈ ਸ਼ੁਭ ਸੰਕੇਤ ਹੈ। ਉਨ੍ਹਾਂ ਨੂੰ ਵਧਾਈਆਂ। ਆਉਣ ਵਾਲੇ ਸਮੇਂ ਉਹ ਹੋਰ ਅੱਛਾ ਪ੍ਰਦਰਸ਼ਨ ਕਰਦੇ ਰਹਿਣ।
***
ਡੀਐੱਸ/ਐੱਸਐੱਚ
(Release ID: 1848695)
ਵਿਜ਼ੀਟਰ ਕਾਊਂਟਰ : 160
Read this release in:
Bengali
,
English
,
Urdu
,
हिन्दी
,
Marathi
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam