ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਪੈਰਾ ਪਾਵਰਲਿਫਟਿੰਗ ਪੁਰਸ਼ਾਂ ਦੇ ਹੈਵੀਵੇਟ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ’ਤੇ ਸੁਧੀਰ ਨੂੰ ਵਧਾਈਆਂ ਦਿੱਤੀਆਂ
प्रविष्टि तिथि:
05 AUG 2022 9:41AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਧੀਰ ਨੂੰ ਰਾਸ਼ਟਰਮੰਡਲ ਖੇਡਾਂ 2022 ਵਿੱਚ ਪੈਰਾ ਪਾਵਰਲਿਫਟਿੰਗ ਪੁਰਸ਼ਾਂ ਦੇ ਹੈਵੀਵੇਟ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਸੁਧੀਰ ਦੁਆਰਾ ਰਾਸ਼ਟਰਮੰਡਲ ਖੇਡਾਂ 2022 ਵਿੱਚ ਪੈਰਾ-ਖੇਡਾਂ ਵਿੱਚ ਮੈਡਲ ਸਾਰਣੀ ਦੇ ਲਈ ਸ਼ਾਨਦਾਰ ਸ਼ੁਰੂਆਤ! ਉਨ੍ਹਾਂ ਨੇ ਇੱਕ ਪ੍ਰਤਿਸ਼ਠਿਤ ਗੋਲਡ ਮੈਡਲ ਜਿੱਤਿਆ ਅਤੇ ਇੱਕ ਵਾਰ ਫਿਰ ਆਪਣੇ ਸਮਰਪਣ ਅਤੇ ਦ੍ਰਿੜ੍ਹ ਸੰਕਲਪ ਦਾ ਪ੍ਰਦਰਸ਼ਨ ਕੀਤਾ। ਉਹ ਨਿਰੰਤਰ ਮੈਦਾਨ ’ਤੇ ਅੱਛਾ ਪ੍ਰਦਰਸ਼ਨ ਕਰਦੇ ਰਹੇ ਹਨ। ਸਾਰੇ ਆਗਾਮੀ ਪ੍ਰਯਤਨਾਂ ਦੇ ਲਈ ਉਨ੍ਹਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ।“
***
ਡੀਐੱਸ/ਐੱਸਐੱਚ
(रिलीज़ आईडी: 1848698)
आगंतुक पटल : 174
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam