ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮੋਹਿਤ ਗਰੇਵਾਲ ਨੂੰ ਰਾਸ਼ਟਰਮੰਡਲ ਖੇਡਾਂ 2022 ਵਿੱਚ 125 ਕਿਲੋਗ੍ਰਾਮ ਕੁਸ਼ਤੀ ਵਿੱਚ ਕਾਂਸੀ ਦਾ ਮੈਡਲ ਜਿੱਤਣ ਲਈ ਵਧਾਈਆਂ ਦਿੱਤੀਆਂ

प्रविष्टि तिथि: 06 AUG 2022 11:05AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਮੋਹਿਤ ਗਰੇਵਾਲ ਨੂੰ ਰਾਸ਼ਟਰਮੰਡਲ ਖੇਡਾਂ 2022 ਵਿੱਚ 125 ਕਿਲੋਗ੍ਰਾਮ ਕੁਸ਼ਤੀ ਵਿੱਚ ਕਾਂਸੀ ਦਾ ਮੈਡਲ ਜਿੱਤਣ ਲਈ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

ਸਾਡੇ ਪਹਿਲਵਾਨਾਂ ਨੇ ਸ਼ਾਨਦਾਰ ਕੌਸ਼ਲ ਦਾ ਪ੍ਰਦਰਸ਼ਨ ਕੀਤਾ। ਮੈਡਲ ਸੂਚੀ ਵਿੱਚ ਮੋਹਿਤ ਗਰੇਵਾਲ ਦਾ ਨਾਮ ਜੁੜ ਗਿਆ ਹੈ। ਕਾਂਸੀ ਦਾ ਮੈਡਲ ਜਿੱਤਣ ਦੇ ਕ੍ਰਮ ਵਿੱਚ ਉਨ੍ਹਾਂ ਦਾ ਇਕਾਗਰ ਧਿਆਨ, ਉਨ੍ਹਾਂ ਨੂੰ ਦੂਸਰਿਆਂ ਤੋਂ ਅਲੱਗ ਕਰਦਾ ਹੈ। ਉਨ੍ਹਾਂ ਨੂੰ ਵਧਾਈਆਂ। ਉਮੀਦ ਹੈ ਕਿ ਉਹ ਆਉਣ ਵਾਲੇ ਸਮੇਂ ਵਿੱਚ ਸਫ਼ਲਤਾ ਦੀਆਂ ਨਵੀਆਂ ਉਚਾਈਆਂ ਸਰ ਕਰਨਗੇ।

 

 

 

*****

 

 

ਡੀਐੱਸ/ਟੀਐੱਸ


(रिलीज़ आईडी: 1849137) आगंतुक पटल : 134
इस विज्ञप्ति को इन भाषाओं में पढ़ें: Assamese , Telugu , English , Urdu , हिन्दी , Marathi , Bengali , Manipuri , Gujarati , Odia , Tamil , Kannada , Malayalam