ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪਹਿਲਵਾਨ ਦਿੱਵਯਾ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਮਹਿਲਾਵਾਂ ਦੀ 68 ਕਿਲੋਗ੍ਰਾਮ ਕੁਸ਼ਤੀ ਵਿੱਚ ਕਾਂਸੀ ਦਾ ਮੈਡਲ ਜਿੱਤਣ ਲਈ ਵਧਾਈਆਂ ਦਿੱਤੀਆਂ

प्रविष्टि तिथि: 06 AUG 2022 12:15AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਪਹਿਲਵਾਨ ਦਿੱਵਯਾ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ, 2022 ਵਿੱਚ ਮਹਿਲਾਵਾਂ ਦੀ 68 ਕਿਲੋਗ੍ਰਾਮ ਕੁਸ਼ਤੀ ਵਿੱਚ ਕਾਂਸੀ ਦਾ ਮੈਡਲ ਜਿੱਤਣ ਲਈ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

"ਭਾਰਤ ਦੇ ਪਹਿਲਵਾਨ ਉਤਕ੍ਰਿਸ਼ਟ ਹਨ ਅਤੇ ਇਹ ਰਾਸ਼ਟਰਮੰਡਲ ਖੇਡਾਂ ਵਿੱਚ ਸਪਸ਼ਟ ਤੌਰ 'ਤੇ ਝਲਕ ਰਿਹਾ ਹੈ। ਦਿੱਵਯਾ (@DivyaWrestler) ਦੇ ਕਾਂਸੀ ਦਾ ਮੈਡਲ ਜਿੱਤਣ 'ਤੇ ਮਾਣ ਹੈ। ਇਹ ਉਪਲਬਧੀ ਆਉਣ ਵਾਲੀਆਂ ਪੀੜ੍ਹੀਆਂ ਦੀਆਂ ਯਾਦਾਂ ਵਿੱਚ ਸੰਜੋਈ ਜਾਵੇਗੀ। ਭਵਿੱਖ ਦੇ ਪ੍ਰਯਤਨਾਂ ਦੇ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ।"

 

https://twitter.com/narendramodi/status/1555622112127115265

 

 

 

*****

 

ਡੀਐੱਸ/ਐੱਸਟੀ


(रिलीज़ आईडी: 1849138) आगंतुक पटल : 155
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Assamese , Bengali , Gujarati , Odia , Tamil , Telugu , Kannada , Malayalam