ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਗੋਲਡ ਮੈਡਲ ਜਿੱਤਣ 'ਤੇ ਪਹਿਲਵਾਨ ਦੀਪਕ ਪੂਨੀਆ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 06 AUG 2022 12:10AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਪਹਿਲਵਾਨ ਦੀਪਕ ਪੂਨੀਆ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਗੋਲਡ ਮੈਡਲ ਜਿੱਤਣ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

"ਸਾਡੇ ਆਪਣੇ ਦੀਪਕ ਪੂਨੀਆ ਦੇ ਸ਼ਾਨਦਾਰ ਖੇਡ ਪ੍ਰਦਰਸ਼ਨ 'ਤੇ ਮਾਣ ਮਹਿਸੂਸ ਕਰ ਰਿਹਾ ਹਾਂ! ਉਹ ਭਾਰਤ ਦੇ ਗੌਰਵ ਹਨ ਅਤੇ ਉਨ੍ਹਾਂ ਨੇ ਭਾਰਤ ਨੂੰ ਕਈ ਪੁਰਸਕਾਰ ਦਿੱਤੇ ਹਨ। ਹਰੇਕ ਭਾਰਤੀ, ਉਨ੍ਹਾਂ ਦੇ ਗੋਲਡ ਮੈਡਲ ਜਿੱਤਣ ਤੋਂ ਉਤਸ਼ਾਹਿਤ ਹੈ। ਆਉਣ ਵਾਲੇ ਸਾਰੇ ਪ੍ਰਯਤਨਾਂ ਦੇ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ।"

 

 

 

 

*****

 

ਡੀਐੱਸ/ਐੱਸਟੀ



(Release ID: 1849195) Visitor Counter : 94