ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਮਹਿਲਾ ਜੈਵਲਿਨ ਥ੍ਰੋਅ ‘ਚ ਕਾਂਸੀ ਦਾ ਮੈਡਲ ਜਿੱਤਣ 'ਤੇ ਅੰਨੂ ਰਾਣੀ ਨੂੰ ਵਧਾਈਆਂ ਦਿੱਤੀਆਂ
Posted On:
07 AUG 2022 6:09PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ, 2022 ਵਿੱਚ ਮਹਿਲਾ ਜੈਵਲਿਨ ਥ੍ਰੋਅ ‘ਚ ਕਾਂਸੀ ਦਾ ਮੈਡਲ ਜਿੱਤਣ ‘ਤੇ ਅਨੂੰ ਰਾਣੀ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
"ਅਨੂੰ ਰਾਣੀ ਅਸਾਧਾਰਣ ਐਥਲੀਟ ਹਨ। ਉਨ੍ਹਾਂ ਨੇ ਅਤਿਅਧਿਕ ਦ੍ਰਿੜ੍ਹਤਾ ਪ੍ਰਦਰਸ਼ਿਤ ਕੀਤੀ ਅਤੇ ਸਰਬਉੱਚ ਕੌਸ਼ਲ ਦਿਖਾਇਆ। ਮੈਨੂੰ ਖੁਸ਼ੀ ਹੈ ਕਿ ਉਨ੍ਹਾਂ ਨੇ ਜੈਵਲਿਨ ਵਿੱਚ ਕਾਂਸੀ ਦਾ ਮੈਡਲ ਜਿੱਤਿਆ ਹੈ। ਉਨ੍ਹਾਂ ਨੂੰ ਵਧਾਈਆਂ। ਮੈਨੂੰ ਯਕੀਨ ਹੈ ਕਿ ਉਹ ਆਉਣ ਵਾਲੇ ਵਰ੍ਹਿਆਂ ਵਿੱਚ ਵੀ ਉਤਕ੍ਰਿਸ਼ਟ ਪ੍ਰਦਰਸ਼ਨ ਕਰਦੇ ਰਹਿਣਗੇ। #Cheer4India"
*****
ਡੀਐੱਸ/ਟੀਐੱਸ
(Release ID: 1849569)
ਵਿਜ਼ੀਟਰ ਕਾਊਂਟਰ : 153
Read this release in:
Kannada
,
Assamese
,
English
,
Urdu
,
हिन्दी
,
Marathi
,
Bengali
,
Manipuri
,
Gujarati
,
Odia
,
Tamil
,
Telugu
,
Malayalam