ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਪੁਰਸ਼ਾਂ ਦੀ 10,000 ਮੀਟਰ ਦੀ ਰੇਸ ਵਾਕ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਸੰਦੀਪ ਕੁਮਾਰ ਨੂੰ ਵਧਾਈਆਂ ਦਿੱਤੀਆਂ

प्रविष्टि तिथि: 07 AUG 2022 6:07PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਪੁਰਸ਼ਾਂ ਦੀ 10,000 ਮੀਟਰ ਦੀ ਰੇਸ ਵਾਕ ਵਿੱਚ ਕਾਂਸੀ ਦਾ ਮੈਡਲ ਜਿੱਤਣ ਤੇ ਸੰਦੀਪ ਕੁਮਾਰ ਨੂੰ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

ਬਰਮਿੰਘਮ ਖੇਡਾਂ ਵਿੱਚ ਸਾਡੇ ਰੇਸ ਵਾਕਿੰਗ ਦਲ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਦੇਖ ਕੇ ਚੰਗਾ ਲਗਿਆ। ਸੰਦੀਪ ਕੁਮਾਰ ਨੂੰ 10,000 ਮੀਟਰ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ਤੇ ਵਧਾਈਆਂ। ਉਨ੍ਹਾਂ ਨੂੰ ਉਨ੍ਹਾਂ ਦੇ ਆਗਾਮੀ ਪ੍ਰਯਤਨਾਂ ਦੇ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ। #Cheer4India"

 

 

*****

 

ਡੀਐੱਸ/ਟੀਐੱਸ


(रिलीज़ आईडी: 1849570) आगंतुक पटल : 160
इस विज्ञप्ति को इन भाषाओं में पढ़ें: Gujarati , English , Urdu , हिन्दी , Marathi , Bengali , Assamese , Manipuri , Odia , Tamil , Telugu , Malayalam