ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 08 AUG 2022 9:16AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 206.56 ਕਰੋੜ (93.60 ਕਰੋੜ ਦੂਸਰੀ ਡੋਜ਼ ਅਤੇ 10.88 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ

ਬੀਤੇ 24 ਘੰਟਿਆਂ ਵਿੱਚ 34,75,330 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 1,35,510 ਐਕਟਿਵ ਕੇਸ ਹਨ

ਐਕਟਿਵ ਕੇਸ 0.31% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.50% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 15,549 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,34,99,659 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 16,167 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (6.14%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (4.64%) ਹੈ

ਹੁਣ ਤੱਕ ਕੁੱਲ  87.81 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 2,63,419 ਟੈਸਟ ਕੀਤੇ ਗਏ

****

ਐੱਮਵੀ



(Release ID: 1849730) Visitor Counter : 110