ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੌਰਵ ਘੋਸ਼ਾਲ ਅਤੇ ਦੀਪਿਕਾ ਪੱਲੀਕਲ ਨੂੰ ਸਕੁਐਸ਼ ਮਿਕਸਡ ਡਬਲਸ ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ
Posted On:
07 AUG 2022 11:27PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੌਰਵ ਘੋਸ਼ਾਲ ਅਤੇ ਦੀਪਿਕਾ ਪੱਲੀਕਲ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ, 2022 ਵਿੱਚ ਸਕੁਐਸ਼ ਮਿਕਸਡ ਡਬਲਸ ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਰਾਸ਼ਟਰਮੰਡਲ ਖੇਡਾਂ ਵਿੱਚ ਸਾਡੇ ਐਥਲੀਟਾਂ ਨੂੰ ਵਿਭਿੰਨ ਖੇਡਾਂ ਵਿੱਚ ਬਿਹਤਰ ਪ੍ਰਦਰਸ਼ਨ ਕਰਦੇ ਹੋਏ ਦੇਖਣਾ ਹਮੇਸ਼ਾ ਖੁਸ਼ੀ ਦੀ ਗੱਲ ਹੁੰਦੀ ਹੈ। ਸੌਰਵ ਘੋਸ਼ਾਲ (@SauravGhosal) ਅਤੇ ਦੀਪਿਕਾ ਪੱਲੀਕਲ (@DipikaPallikal) ਨੂੰ ਸਕੁਐਸ਼ ਮਿਕਸਡ ਡਬਲਸ ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਵਧਾਈਆਂ। ਉਨ੍ਹਾਂ ਨੇ ਉਤਕ੍ਰਿਸ਼ਟ ਕੌਸ਼ਲ ਅਤੇ ਟੀਮ ਵਰਕ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੂੰ ਸ਼ੁਭਕਾਮਨਾਵਾਂ। #Cheer4India"
*****
ਡੀਐੱਸ/ਐੱਸਟੀ
(Release ID: 1849810)
ਵਿਜ਼ੀਟਰ ਕਾਊਂਟਰ : 137
Read this release in:
Bengali
,
English
,
Urdu
,
हिन्दी
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam