ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੁਰਸ਼ ਫ੍ਰੀਸਟਾਈਲ 97 ਕਿਲੋਗ੍ਰਾਮ ਭਾਰ ਵਰਗ ਕੁਸ਼ਤੀ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਪਹਿਲਵਾਨ ਦੀਪਕ ਨਹਿਰਾ ਨੂੰ ਸ਼ੁਭਕਾਮਨਾਵਾਂ ਦਿੱਤੀਆਂ
Posted On:
07 AUG 2022 8:16AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਹਿਲਵਾਨ ਦੀਪਕ ਨਹਿਰਾ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਪੁਰਸ਼ ਫ੍ਰੀਸਟਾਈਲ 97 ਕਿਲੋਗ੍ਰਾਮ ਭਾਰਤ ਵਰਗ ਕੁਸ਼ਤੀ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
ਇੱਕ ਹੋਰ ਪਹਿਲਵਾਨ ਦੀ ਤਰਫ਼ੋਂ ਭਾਰਤ ਦੇ ਲਈ ਇੱਕ ਹੋਰ ਸਨਮਾਨ! ਮੈਨੂੰ ਪ੍ਰਸੰਨਤਾ ਹੈ ਕਿ ਦੀਪਕ ਨਹਿਰਾ ਨੇ ਰਾਸ਼ਟਰਮੰਡਲ ਖੇਡਾਂਫ੍ਰੀਸਟਾਈਲ ਕੁਸ਼ਤੀ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਿਆ ਹੈ। ਦੀਪਕ ਨੇ ਜ਼ਿਕਰਯੋਗ ਸਾਹਸ ਅਤੇ ਪ੍ਰਤੀਬੱਧਤਾ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੇ ਆਗਾਮੀ ਪ੍ਰਯਾਸਾਂ ਦੇ ਲਈ ਉਨ੍ਹਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ। #Cheer4India"
****
ਡੀਐੱਸ/ਐੱਸਟੀ
(Release ID: 1849811)
ਵਿਜ਼ੀਟਰ ਕਾਊਂਟਰ : 163
Read this release in:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam