ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰੋਹਿਤ ਟੋਕਸ ਨੂੰ ਮੁੱਕੇਬਾਜ਼ੀ ਵਿੱਚ ਕਾਂਸੀ ਦਾ ਮੈਡਲ ਜਿੱਤਣ 'ਤੇ ਵਧਾਈਆਂ ਦਿੱਤੀਆਂ
Posted On:
07 AUG 2022 8:23AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰੋਹਿਤ ਟੋਕਸ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ, 2022 ਵਿੱਚ ਪੁਰਸ਼ਾਂ ਦੇ 67 ਕਿਲੋਗ੍ਰਾਮ ਮੁੱਕੇਬਾਜ਼ੀ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਰੋਹਿਤ ਟੋਕਸ ਦੀ ਉਪਲਬਧੀ ਤੋਂ ਪ੍ਰਸੰਨ ਹਾਂ। ਮੈਂ ਉਨ੍ਹਾਂ ਨੂੰ ਮੁੱਕੇਬਾਜ਼ੀ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਵਧਾਈਆਂ ਦਿੰਦਾ ਹਾਂ। ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਦ੍ਰਿੜ੍ਹਤਾ ਨੇ ਸ਼ਾਨਦਾਰ ਪਰਿਣਾਮ ਦਿੱਤੇ ਹਨ। ਮੈਨੂੰ ਆਸ਼ਾ ਹੈ ਕਿ ਉਹ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਅਧਿਕ ਸਫ਼ਲਤਾ ਪ੍ਰਾਪਤ ਕਰਨਗੇ। #Cheer4India"
****
ਡੀਐੱਸ/ਐੱਸਟੀ
(Release ID: 1849814)
ਵਿਜ਼ੀਟਰ ਕਾਊਂਟਰ : 152
Read this release in:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam