ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਧਾਨ ਮੰਤਰੀ ਨੇ ਸੋਨਲ ਪਟੇਲ ਨੂੰ ਪੈਰਾ ਟੇਬਲ ਟੈਨਿਸ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ

प्रविष्टि तिथि: 07 AUG 2022 8:38AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੋਨਲ ਪਟੇਲ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ, 2022 ਵਿੱਚ ਪੈਰਾ ਟੇਬਲ ਟੈਨਿਸ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਜਦੋਂ ਪ੍ਰਤਿਭਾ, ਸੁਭਾਅ ਅਤੇ ਦ੍ਰਿੜ੍ਹਤਾ ਦਾ ਮੇਲ ਹੋਵੇ, ਤਾਂ ਕੁਝ ਵੀ ਅੰਸਭਵ ਨਹੀਂ ਹੈ। ਸੋਨਲ ਪਟੇਲ ਨੇ ਪੈਰਾ ਟੇਬਲ ਟੈਨਿਸ ਵਿੱਚ ਕਾਂਸੀ ਦਾ ਮੈਡਲ ਜਿੱਤ ਕੇ ਇਸ ਨੂੰ ਪੂਰੀ ਤਰ੍ਹਾਂ ਸਿੱਧ ਕਰਕੇ ਦਿਖਾਇਆ ਹੈ। ਉਨ੍ਹਾਂ ਨੂੰ ਵਧਾਈਆਂ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਆਉਣ ਵਾਲੇ ਸਮੇਂ ਵਿੱਚ ਖ਼ੁਦ ਦੀ ਅਲੱਗ ਪਹਿਚਾਣ ਬਣਾਉਂਦੇ ਰਹਿਣ।  #Cheer4India"

****

ਡੀਐੱਸ/ਐੱਸਟੀ


(रिलीज़ आईडी: 1849824) आगंतुक पटल : 147
इस विज्ञप्ति को इन भाषाओं में पढ़ें: English , Urdu , हिन्दी , Marathi , Bengali , Manipuri , Assamese , Gujarati , Odia , Tamil , Telugu , Kannada , Malayalam