ਗ੍ਰਹਿ ਮੰਤਰਾਲਾ

ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਿਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਰਾਸ਼ਟਰੀ ਹੈਂਡਲੂਮ ਦਿਵਸ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਭਾਰਤ ਦਾ ਹੈਂਡਲੂਮ ਖੇਤਰ ਸਾਡੀ ਸਮ੍ਰਿੱਧ ਅਤੇ ਵਿਵਿਧ ਸੱਭਿਆਚਾਰ ਅਤੇ ਵਿਰਾਸਤ ਦਾ ਪ੍ਰਤੀਕ ਹੈ

2015 ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹੀ ਦੇ ਦਿਨ 1905 ਵਿੱਚ ਸ਼ੁਰੂ ਹੋਏ ਸਵਦੇਸ਼ੀ ਅੰਦੋਲਨ ਨੂੰ ਮਨਾਉਣ ਅਤੇ ਇਸ ਪ੍ਰਾਚੀਨ ਭਾਰਤੀ ਕਲਾ ਨੂੰ ਮੁੜ ਸੁਰਜੀਤ ਕਰਨ ਲਈ 7 ਅਗਸਤ ਨੂੰ ਰਾਸ਼ਟਰੀ ਹੈਂਡਲੂਮ ਦਿਵਸ ਘੋਸ਼ਿਤ ਕੀਤਾ ਗਿਆ ਸੀ

ਇਸ ਦਾ ਉਦੇਸ਼ ਦੇਸ਼ਵਾਸੀਆਂ ਨੂੰ ਸਵਦੇਸ਼ੀ ਬੁਨਕਰਾਂ ਦੁਆਰਾ ਬਣਾਏ ਗਏ ਹੈਂਡਲੂਮ ਉਤਪਾਦਾਂ ਦਾ ਉਪਯੋਗ ਕਰਨ ਲਈ ਪ੍ਰੋਤਸਾਹਿਤ ਵੀ ਕਰਨਾ ਹੈ

ਆਈਏ ਇਸ 8ਵੇਂ ਰਾਸ਼ਟਰੀ ਹੈਂਡਲੂਮ ਦਿਵਸ ਤੇ ਆਪਣੀ ਹੈਂਡਲੂਮ ਵਿਰਾਸਤ ਨੂੰ ਸੁਰੱਖਿਅਤ ਕਰਨ ਅਤੇ ਹੁਲਾਰਾ ਦੇਣ ਆਪਣੇ ਹੈਂਡਲੂਮ ਬੁਨਕਰਾਂ, ਵਿਸ਼ੇਸ਼ ਤੌਰ ਤੇ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਦੇ ਮੋਦੀ ਸਰਕਾਰ ਦੇ ਸੰਕਲਪ ਨੂੰ ਮਿਲਕੇ ਅੱਗੇ ਵਧਾਏ

Posted On: 07 AUG 2022 12:55PM by PIB Chandigarh

ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਿਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਰਾਸ਼ਟਰੀ ਹੈਂਡਲੂਮ ਦਿਵਸ ਤੇ ਦੇਸ਼ਵਾਸੀਆਂ ਨੂੰ ਸ਼ੁਭਾਕਾਮਨਾਵਾਂ ਦਿੱਤੀਆਂ ਹਨ।

ਆਪਣੇ ਟਵੀਟ ਵਿੱਚ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਭਾਰਤ ਦਾ ਹੈਂਡਲੂਮ ਖੇਤਰ ਸਾਡੀ ਸਮ੍ਰਿਧ ਅਤੇ ਵਿਵਿਧ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ। 2015 ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹੀ ਦੇ ਦਿਨ 1905 ਵਿੱਚ ਸ਼ੁਰੂ ਹੋਏ ਸਵਦੇਸ਼ੀ ਅੰਦੋਲਨ ਨੂੰ ਮਨਾਉਣ ਅਤੇ ਇਸ ਪ੍ਰਾਚੀਨ ਭਾਰਤੀ ਕਲਾ ਨੂੰ ਮੁੜ ਸੁਰਜੀਤ ਕਰਨ ਲਈ 7 ਅਗਸਤ ਨੂੰ ਰਾਸ਼ਟਰੀ ਹੈਂਡਲੂਮ ਦਿਵਸ ਘੋਸ਼ਿਤ ਕੀਤਾ ਸੀ।

ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਇਸ ਦਾ ਉਦੇਸ਼ ਦੇਸ਼ਵਾਸੀਆਂ ਨੂੰ ਸਵਦੇਸ਼ੀ ਬੁਨਕਰਾਂ ਦੁਆਰਾ ਬਣਾਏ ਗਏ ਹੈਂਡਲੂਮ ਉਤਪਾਦਾਂ ਦਾ ਉਪਯੋਗ ਕਰਨ ਲਈ ਪ੍ਰੋਤਸਾਹਿਤ ਕਰਨਾ ਵੀ ਹੈ। ਆਈਏ ਇਸ 8ਵੇਂ ਰਾਸ਼ਟਰੀ ਹੈਂਡਲੂਮ ਦਿਵਸ ਤੇ ਆਪਣੀ ਹੈਂਡਲੂਮ ਵਿਰਾਸਤ ਨੂੰ ਸੁਰੱਖਿਅਤ ਕਰਨ ਅਤੇ ਹੁਲਾਰਾ ਦੇਣ ਅਤੇ ਆਪਣੇ ਹੈਡਲੂਮ ਬੁਨਕਰਾਂ , ਵਿਸ਼ੇਸ਼ ਤੌਰ ਤੇ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਦੇ ਮੋਦੀ ਸਰਕਾਰ ਦੇ ਸੰਕਲਪ ਨੂੰ ਮਿਲਕੇ ਅੱਗੇ ਵਧਾਈਏ।

*****



(Release ID: 1849913) Visitor Counter : 146