ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਨੀਤੂ ਘਣਘਸ ਨੂੰ ਰਾਸ਼ਟਰਮੰਡਲ ਖੇਡਾਂ 2022 ਵਿੱਚ 48 ਕਿਲੋਗ੍ਰਾਮ ਮਹਿਲਾ ਮੁੱਕੇਬਾਜ਼ੀ ਵਿੱਚ ਗੋਲਡ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ

प्रविष्टि तिथि: 07 AUG 2022 5:41PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੀਤੂ ਘਣਘਸ ਨੂੰ ਰਾਸ਼ਟਰਮੰਡਲ ਖੇਡਾਂ  2022 ਵਿੱਚ 48 ਕਿਲੋਗ੍ਰਾਮ ਮਹਿਲਾ ਮੁੱਕੇਬਾਜ਼ੀ ਵਿੱਚ ਗੋਲਡ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਰਾਸ਼ਟਰਮੰਡਲ ਖੇਡਾਂ 2022 ਵਿੱਚ ਮੁੱਕੇਬਾਜ਼ੀ ਵਿੱਚ ਪੂਰਨ ਤੌਰ ’ਤੇ ਹੱਕਦਾਰ ਅਤੇ ਸਖ਼ਤ ਮਿਹਨਤ ਕਰਕੇ ਗੋਲਡ ਮੈਡਲ ਜਿੱਤਣ ’ਤੇ ਨੀਤੂ ਘਣਘਸ ਨੂੰ ਵਧਾਈਆਂ। ਉਨ੍ਹਾਂ ਨੇ ਬੜੀ ਲਗਨ ਅਤੇ ਅਤਿਅਧਿਕ ਜਨੂਨ ਦੇ ਨਾਲ ਖੇਡਾਂ ਨੂੰ ਅਪਣਾਇਆ ਹੈ। ਉਨ੍ਹਾਂ ਦੀ ਸ਼ਾਨਦਾਰ ਕਾਮਯਾਬੀ ਮੁੱਕੇਬਾਜ਼ੀ ਨੂੰ ਹੋਰ ਵੀ ਅਧਿਕ ਮਕਬੂਲ ਬਣਾ ਦੇਵੇਗੀ। ਉਨ੍ਹਾਂ ਦੇ ਭਾਵੀ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ। #Cheer4India”

*****

ਡੀਐੱਸ/ਟੀਐੱਸ


(रिलीज़ आईडी: 1849917) आगंतुक पटल : 155
इस विज्ञप्ति को इन भाषाओं में पढ़ें: Assamese , English , Urdu , हिन्दी , Marathi , Bengali , Manipuri , Gujarati , Odia , Tamil , Telugu , Malayalam