ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡ 2022 ਵਿੱਚ ਮਹਿਲਾ ਕ੍ਰਿਕਟ ਟੀਮ ਦੇ ਮੈਂਬਰਾਂ ਨੂੰ ਸਿਲਵਰ ਮੈਡਲ ਜਿੱਤਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
08 AUG 2022 8:20AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਵਿੱਚ ਰਾਸ਼ਟਰਮੰਡਲ ਖੇਡ 2022 ਵਿੱਚ ਮਹਿਲਾ ਕ੍ਰਿਕਟ ਟੀਮ ਦੇ ਮੈਂਬਰਾਂ ਨੂੰ ਸਿਲਵਰ ਮੈਡਲ ਜਿੱਤਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਕ੍ਰਿਕਟ ਅਤੇ ਭਾਰਤ ਦਾ ਸਾਥ ਅਟੁੱਟ ਹੈ। ਸਾਡੀ ਮਹਿਲਾ ਕ੍ਰਿਕਟ ਟੀਮ ਨੇ ਸੀਡਬਲਿਊਜੀ ਵਿੱਚ ਉਤਕ੍ਰਿਸ਼ਟ ਖੇਡ ਪ੍ਰਦਰਸ਼ਨ ਕੀਤਾ ਅਤੇ ਪ੍ਰਤਿਸ਼ਠਿਤ ਸਿਲਵਰ ਮੈਡਲ ਦੀ ਜੇਤੂ ਬਣੀ। ਰਾਸ਼ਟਰਮੰਡਲ ਖੇਡਾਂ ਵਿੱਚ ਕ੍ਰਿਕਟ ਵਿੱਚ ਪਹਿਲੀ ਵਾਰ ਮੈਡਲ ਮਿਲਣ ਦੇ ਕਾਰਨ, ਇਹ ਹਮੇਸ਼ਾ ਵਿਸ਼ੇਸ਼ ਰਹੇਗਾ। ਟੀਮ ਦੇ ਸਾਰੇ ਮੈਂਬਰਾਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਦੇ ਲਈ ਸ਼ੁਭਕਾਮਨਾਵਾਂ।”
****
ਡੀਐੱਸ/ਐੱਸਟੀ
(रिलीज़ आईडी: 1849918)
आगंतुक पटल : 172
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam