ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਮਿਤ ਪੰਘਾਲ ਨੂੰ ਰਾਸ਼ਟਰਮੰਡਲ ਖੇਡਾਂ 2022 ਵਿੱਚ 51 ਕਿਲੋਗ੍ਰਾਮ ਪੁਰਸ਼ ਮੁੱਕੇਬਾਜ਼ੀ ਵਿੱਚ ਗੋਲਡ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ
प्रविष्टि तिथि:
07 AUG 2022 5:43PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਮਿਤ ਪੰਘਾਲ ਨੂੰ ਰਾਸ਼ਟਰਮੰਡਲ ਖੇਡਾਂ 2022 ਵਿੱਚ 51 ਕਿਲੋਗ੍ਰਾਮ ਪੁਰਸ਼ ਮੁੱਕੇਬਾਜ਼ੀ ਵਿੱਚ ਗੋਲਡ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਅਮਿਤ ਪੰਘਾਲ ਨੇ ਸਾਡੀ ਮੈਡਲ ਤਾਲਿਕਾ ਵਿੱਚ ਇੱਕ ਹੋਰ ਪ੍ਰਤਿਸ਼ਠਿਤ ਮੈਡਲ ਜੋੜ ਦਿੱਤਾ ਹੈ। ਉਹ ਸਾਡੇ ਸਭ ਤੋਂ ਵੱਧ ਪ੍ਰਸ਼ੰਸਾ ਪ੍ਰਾਪਤ ਅਤੇ ਕੁਸ਼ਲ ਮੁੱਕੇਬਾਜ਼ਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਸਰਬਉੱਚ ਨਿਪੁੰਨਤਾ ਦਿਖਾਈ ਹੈ। ਮੈਂ ਉਨ੍ਹਾਂ ਨੂੰ ਗੋਲਡ ਮੈਡਲ ਜਿੱਤਣ ’ਤੇ ਵਧਾਈਆਂ ਦਿੰਦਾ ਹਾਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਮੰਗਲ ਕਾਮਨਾ ਕਰਦਾ ਹਾਂ।#Cheer4India”
*****
ਡੀਐੱਸ/ਟੀਐੱਸ
(रिलीज़ आईडी: 1849921)
आगंतुक पटल : 140
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Malayalam