ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਐਥਲੈਟਿਕਸ ਪੁਰਸ਼ਾਂ ਦੇ ਟ੍ਰਿਪਲ ਜੰਪ ਵਿੱਚ ਗੋਲਡ ਮੈਡਲ ਜਿੱਤਣ ਲਈ ਐਲਧੋਸ ਪੌਲ ਨੂੰ ਵਧਾਈਆਂ ਦਿੱਤੀਆਂ
प्रविष्टि तिथि:
07 AUG 2022 6:04PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਐਥਲੈਟਿਕਸ ਪੁਰਸ਼ਾਂ ਦੇ ਟ੍ਰਿਪਲ ਜੰਪ ਵਿੱਚ ਗੋਲਡ ਮੈਡਲ ਜਿੱਤਣ ਦੇ ਲਈ ਐਲਧੋਸ ਪੌਲ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਅੱਜ ਦਾ ਟ੍ਰਿਪਲ ਜੰਪ ਈਵੈਂਟ ਇਤਿਹਾਸਿਕ ਹੈ। ਸਾਡੇ ਐਥਲੀਟਾਂ ਨੇ ਉਤਕ੍ਰਿਸ਼ਟ ਪ੍ਰਦਰਸ਼ਨ ਕੀਤਾ ਹੈ। ਸ਼ਾਨਦਾਰ ਪ੍ਰਤਿਭਾਸ਼ਾਲੀ ਐਲਧੋਸ ਪੌਲ ਨੂੰ ਵਧਾਈਆਂ, ਜਿਨ੍ਹਾਂ ਨੇ ਗੋਲਡ ਮੈਡਲ ਜਿੱਤਿਆ ਹੈ ਅਤੇ ਪਿਛਲੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਆਪਣੇ ਅੱਛੇ ਪ੍ਰਦਰਸ਼ਨ ਨੂੰ ਹੋਰ ਵੀ ਅੱਗੇ ਵਧਾਇਆ ਹੈ। ਉਨ੍ਹਾਂ ਦਾ ਸਮਰਪਣ ਪ੍ਰਸ਼ੰਸਾਯੋਗ ਹੈ। #Cheer4India"
*****
ਡੀਐੱਸ/ਐੱਸਟੀ
(रिलीज़ आईडी: 1849923)
आगंतुक पटल : 177
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Malayalam