ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਲਕਸ਼ਯ ਸੇਨ ਨੂੰ ਰਾਸ਼ਟਰਮੰਡਲ ਖੇਡਾਂ 2022 ਵਿੱਚ ਬੈਡਮਿੰਟਨ ‘ਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
प्रविष्टि तिथि:
08 AUG 2022 6:56PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਕਸ਼ਯ ਸੇਨ ਨੂੰ ਰਾਸ਼ਟਰਮੰਡਲ ਖੇਡਾਂ 2022, ਬਰਮਿੰਘਮ ਵਿੱਚ ਬੈਡਮਿੰਟਨ ਵਿੱਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਲਕਸ਼ਯ ਸੇਨ (@lakshya_sen) ਦੀ ਸ਼ਾਨਦਾਰ ਉਪਲਬਧੀ ਤੋਂ ਅਤਿਅੰਤ ਉਤਸ਼ਾਹਿਤ ਹਾਂ। ਬੈਡਮਿੰਟਨ 'ਚ ਗੋਲਡ ਮੈਡਲ ਜਿੱਤਣ 'ਤੇ ਉਨ੍ਹਾਂ ਨੂੰ ਵਧਾਈਆਂ। ਉਨ੍ਹਾਂ ਨੇ ਰਾਸ਼ਟਰਮੰਡਲ ਖੇਡਾਂ ਦੇ ਦੌਰਾਨ ਨਿਰੰਤਰ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਫਾਈਨਲ ਮੈਚ ਦੇ ਦੌਰਾਨ ਤਾਂ ਹੋਰ ਵੀ ਅਦਭੁਤ ਦਮਖਮ ਦਿਖਾਇਆ। ਉਹ ਭਾਰਤ ਦੀ ਸ਼ਾਨ ਹਨ। ਉਨ੍ਹਾਂ ਦੇ ਭਾਵੀ ਪ੍ਰਯਤਨਾਂ ਦੇ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ।"
***
ਡੀਐੱਸ/ਐੱਸਐੱਚ
(रिलीज़ आईडी: 1850139)
आगंतुक पटल : 162
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam