ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਬੈਡਮਿੰਟਨ ‘ਚ ਗੋਲਡ ਮੈਡਲ ਜਿੱਤਣ ‘ਤੇ ਪੀ ਵੀ ਸਿੰਧੂ ਨੂੰ ਵਧਾਈਆਂ ਦਿੱਤੀਆਂ

प्रविष्टि तिथि: 08 AUG 2022 3:56PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਵਿੱਚ ਆਯੋਜਿਤ ਰਾਸ਼ਟਰਮੰਡਲ ਖੇਡਾਂ 2022 ‘ਚ ਬੈਡਮਿੰਟਨ ਵਿੱਚ ਗੋਲਡ ਮੈਡਲ ਜਿੱਤਣ 'ਤੇ ਪੀ ਵੀ ਸਿੰਧੂ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਅਸਾਧਾਰਣ ਪੀ ਵੀ ਸਿੰਧੂ (@Pvsindhu1) ਚੈਂਪੀਅਨਾਂ ਦੀ ਚੈਂਪੀਅਨ ਹਨ! ਉਨ੍ਹਾਂ ਨੇ ਵਾਰ-ਵਾਰ ਇਹ ਦਿਖਾਇਆ ਹੈ ਕਿ ਉਤਕ੍ਰਿਸ਼ਟਤਾ ਕੀ ਹੁੰਦੀ ਹੈ। ਉਨ੍ਹਾਂ ਦਾ ਸਮਰਪਣ ਅਤੇ ਪ੍ਰਤੀਬੱਧਤਾ ਬੇਮਿਸਾਲ ਹੈ। ਰਾਸ਼ਟਰਮੰਡਲ ਖੇਡਾਂ 'ਚ ਗੋਲਡ ਮੈਡਲ ਜਿੱਤਣ 'ਤੇ ਉਨ੍ਹਾਂ ਨੂੰ ਵਧਾਈਆਂ। ਉਨ੍ਹਾਂ ਨੂੰ ਉਨ੍ਹਾਂ ਦੇ ਭਵਿੱਖ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।"

 

 


***


ਡੀਐੱਸ/ਐੱਸਐੱਚ


(रिलीज़ आईडी: 1850140) आगंतुक पटल : 104
इस विज्ञप्ति को इन भाषाओं में पढ़ें: English , Urdu , हिन्दी , Marathi , Bengali , Manipuri , Assamese , Gujarati , Odia , Tamil , Telugu , Kannada , Malayalam