ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਬਜਰੰਗ ਪੂਨੀਆ ਨੂੰ ਲਗਾਤਾਰ ਤੀਸਰਾ ਰਾਸ਼ਟਰਮੰਡਲ ਖੇਡਾਂ ਦਾ ਮੈਡਲ ਜਿੱਤਣ 'ਤੇ ਵਧਾਈਆਂ ਦਿੱਤੀਆਂ

Posted On: 05 AUG 2022 11:05PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਲਗਾਤਾਰ ਤੀਸਰੀ ਵਾਰ ਰਾਸ਼ਟਰਮੰਡਲ ਖੇਡਾਂ ਵਿੱਚ ਮੈਡਲ ਜਿੱਤਣ ਤੇ ਬਜਰੰਗ ਪੂਨੀਆ ਨੂੰ ਵਧਾਈਆਂ ਦਿੱਤੀਆਂ ਹਨ। ਬਜਰੰਗ ਪੂਨੀਆ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ 65 ਕਿਲੋਗ੍ਰਾਮ ਕੁਸ਼ਤੀ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਿਆ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

"ਪ੍ਰਤਿਭਾਸ਼ਾਲੀ ਬਜਰੰਗ ਪੂਨੀਆ ਨਿਰੰਤਰਤਾ ਅਤੇ ਉਤਕ੍ਰਿਸ਼ਟਤਾ ਦੇ ਸਮਾਨਾਰਥੀ ਹਨ। ਉਨ੍ਹਾਂ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਗੋਲਡ ਮੈਡਲ ਜਿੱਤਿਆ। ਲਗਾਤਾਰ ਤੀਸਰੀ ਵਾਰ ਮੈਡਲ ਜਿੱਤਣ ਦੀ ਇਸ ਸ਼ਾਨਦਾਰ ਉਪਲਬਧੀ ਤੇ ਉਨ੍ਹਾਂ ਨੂੰ ਵਧਾਈਆਂ। ਉਨ੍ਹਾਂ ਦਾ ਜਜ਼ਬਾ ਅਤੇ ਆਤਮਵਿਸ਼ਵਾਸ ਪ੍ਰੇਰਣਾਦਾਇਕ ਹੈ। ਹਮੇਸ਼ਾ ਮੇਰੀਆਂ ਸ਼ੁਭਕਾਮਨਾਵਾਂ।"

 



*********
 


ਡੀਐੱਸ/ਟੀਐੱਸ



(Release ID: 1850143) Visitor Counter : 94