ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਿਲਾਵਾਂ ਦੇ 50 ਕਿਲੋਗ੍ਰਾਮ ਭਾਰ ਵਰਗ ਵਿੱਚ ਕੁਸ਼ਤੀ ਦੇ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ 'ਤੇ ਪੂਜਾ ਗਹਿਲੋਤ ਨੂੰ ਵਧਾਈਆਂ ਦਿੱਤੀਆਂ
Posted On:
06 AUG 2022 10:50PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਵਿੱਚ ਆਯੋਜਿਤ ਰਾਸ਼ਟਰਮੰਡਲ ਖੇਡਾਂ 2022 ਵਿੱਚ ਮਹਿਲਾਵਾਂ ਦੇ 50 ਕਿਲੋਗ੍ਰਾਮ ਭਾਰ ਵਰਗ ਵਿੱਚ ਕੁਸ਼ਤੀ ਦੇ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ 'ਤੇ ਪੂਜਾ ਗਹਿਲੋਤ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
"ਪੂਜਾ ਗਹਿਲੋਤ ਨੂੰ ਕੁਸ਼ਤੀ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਵਧਾਈਆਂ। ਉਨ੍ਹਾਂ ਨੇ ਪੂਰੇ ਮੁਕਾਬਲੇ ਦੇ ਦੌਰਾਨ ਬਹਾਦਰੀ ਨਾਲ ਸੰਘਰਸ਼ ਕੀਤਾ ਅਤੇ ਖੇਡਾਂ ਦੇ ਜ਼ਰੀਏ ਅਸਾਧਾਰਣ ਕੌਸ਼ਲ ਦਾ ਪਰੀਚੈ ਦਿੱਤਾ। ਉਨ੍ਹਾਂ ਨੂੰ ਉਨ੍ਹਾਂ ਦੇ ਆਗਾਮੀ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।#Cheer4India”
************
ਡੈਐੱਸ/ਐੱਸਟੀ
(Release ID: 1850160)
ਵਿਜ਼ੀਟਰ ਕਾਊਂਟਰ : 117
Read this release in:
English
,
Urdu
,
हिन्दी
,
Bengali
,
Manipuri
,
Assamese
,
Punjabi
,
Gujarati
,
Odia
,
Tamil
,
Telugu
,
Kannada
,
Malayalam