PIB Headquarters
azadi ka amrit mahotsav

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

प्रविष्टि तिथि: 08 AUG 2022 7:08PM by PIB Chandigarh

 

https://static.pib.gov.in/WriteReadData/userfiles/image/image0020FX3.pnghttps://static.pib.gov.in/WriteReadData/userfiles/image/image001BPSF.jpg

  • ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 206.56 ਕਰੋੜ (93.60 ਕਰੋੜ ਦੂਸਰੀ ਡੋਜ਼ ਅਤੇ 10.88 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

∙       ਪਿਛਲੇ 24 ਘੰਟਿਆਂ ਵਿੱਚ 34,75,330 ਖੁਰਾਕਾਂ ਦਿੱਤੀਆਂ ਗਈਆਂ

∙       ਭਾਰਤ ਵਿੱਚ ਵਰਤਮਾਨ ਵਿੱਚ 1,35,510 ਐਕਟਿਵ ਕੇਸ ਹਨ।

∙       ਐਕਟਿਵ ਕੇਸ 0.31% ਹਨ।

∙       ਰਿਕਵਰੀ ਰੇਟ ਵਰਤਮਾਨ ਵਿੱਚ 98.50% ਹੈ।

∙       ਪਿਛਲੇ 24 ਘੰਟਿਆਂ ਦੇ ਦੌਰਾਨ 15,549 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,34,99,659 ਰੋਗੀ ਠੀਕ ਹੋਏ।

∙       ਬੀਤੇ 24 ਘੰਟਿਆਂ ਦੇ ਦੌਰਾਨ 16,167 ਨਵੇਂ ਕੇਸ ਸਾਹਮਣੇ ਆਏ।

∙       ਰੋਜ਼ਾਨਾ ਪਾਜ਼ਿਟਿਵਿਟੀ ਦਰ (6.14%) ਹੈ।

∙       ਸਪਤਾਹਿਕ ਪਾਜ਼ਿਟਿਵਿਟੀ ਦਰ (4.64%) ਹੈ।

  • ਹੁਣ ਤੱਕ ਕੁੱਲ  87.81 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ  2,63,419 ਟੈਸਟ ਕੀਤੇ ਗਏ।

  •  

 #Unite2FightCorona                                                                                 #IndiaFightsCorona

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

*****  

 

 

Image

 

Image

 

 

ਦੇਸ਼ਵਿਆਪੀ ਕੋਵਿਡ ਟੀਕਾਕਰਣ ਦੇ ਤਹਿਤ ਹੁਣ ਤੱਕ 206.56 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇਹਨ
12-14 ਉਮਰ ਵਰਗ ਵਿੱਚ 3.95 ਕਰੋੜ ਤੋਂ ਵੱਧ ਖੁਰਾਕਾਂ ਲਗਾਈਆਂ ਗਈਆਂ
ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ 1,35,510 ਹਨ
ਪਿਛਲੇ 24 ਘੰਟਿਆਂ ਵਿੱਚ 16,167 ਨਵੇਂ ਕੇਸ ਸਾਹਮਣੇ ਆਏ
ਵਰਤਮਾਨ ਰਿਕਵਰੀ ਦਰ 98.50%

ਸਪਤਾਹਿਕ ਐਕਟਿਵ ਕੇਸਾਂ ਦੀ ਦਰ  4.64% ਹੈ

 

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ 7 ਵਜੇ ਤੱਕ ਦੀ ਅੰਤਿਮ ਰਿਪੋਰਟ ਦੇ ਅਨੁਸਾਰ ਕੁੱਲ 206.56 ਕਰੋੜ (2,06,56,54,741) ਤੋਂ ਵੱਧ ਹੋ ਗਈ। ਇਸ ਉਪਲਬਧੀ ਨੂੰ 2,73,95,158 ਟੀਕਾਕਰਣ ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤਾ ਗਿਆ ਹੈ।   

12-14 ਉਮਰ ਵਰਗ ਦੇ ਲਈ ਕੋਵਿਡ-19 ਟੀਕਾਕਰਣ 16 ਮਾਰਚ, 2022 ਨੂੰ ਸ਼ੁਰੂ ਹੋਇਆ ਸੀ। ਹੁਣ ਤੱਕ 3.95 ਕਰੋੜ (3,95,17,944) ਤੋਂ ਵੱਧ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਈ ਜਾ ਚੁੱਕੀ ਗਈ ਹੈ। ਸਮਾਨ ਰੂਪ ਨਾਲ 18-59 ਉਮਰ ਵਰਗ ਦੇ ਲਈ ਪ੍ਰੀਕੌਸ਼ਨ ਖੁਰਾਕ 10 ਅਪ੍ਰੈਲ, 2022 ਨੂੰ ਸ਼ੁਰੂ ਕੀਤੀ ਗਈ। 

ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਨਾਲ ਹੈ:

 

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10412659

ਦੂਸਰੀ ਖੁਰਾਕ

10095569

ਪ੍ਰੀਕੌਸ਼ਨ ਡੋਜ਼

6466927

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18432023

ਦੂਸਰੀ ਖੁਰਾਕ

17679680

ਪ੍ਰੀਕੌਸ਼ਨ ਡੋਜ਼

12559454

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

39517944

ਦੂਸਰੀ ਖੁਰਾਕ

28729649

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

61364340

ਦੂਸਰੀ ਖੁਰਾਕ

51505188

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

559848193

ਦੂਸਰੀ ਖੁਰਾਕ

510157649

ਪ੍ਰੀਕੌਸ਼ਨ ਡੋਜ਼

33599308

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

203753295

ਦੂਸਰੀ ਖੁਰਾਕ

195616592

ਪ੍ਰੀਕੌਸ਼ਨ ਡੋਜ਼

21263233

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

127484610

ਦੂਸਰੀ ਖੁਰਾਕ

122253712

ਪ੍ਰੀਕੌਸ਼ਨ ਡੋਜ਼

34914716

ਪ੍ਰੀਕੌਸ਼ਨ ਡੋਜ਼

10,88,03,638

ਕੁੱਲ

2,06,56,54,741

 

ਲਗਾਤਾਰ ਗਿਰਾਵਟ ਦਰਜ ਕਰਦੇ ਹੋਏ ਭਾਰਤ ਵਿੱਚ ਐਕਟਿਵ ਕੇਸ ਅੱਜ ਘੱਟ ਕੇ 1,35,510 ਰਹਿ ਗਏ। ਐਕਟਿਵ ਕੇਸ ਕੁੱਲ ਕੇਸਾਂ ਦੇ 0.31%  ਹਨ।

 

https://ci4.googleusercontent.com/proxy/CJmXgKwWzqBXdSKTJ7iUh9fLTp48IL40IllUHncS053uVJ4aEv7Z2hEL2ThpcW3MFSQ4IMI8WbEfmM1uaGsst5i2L2GKKQcI6ac9XfmSSHCy_7IuleChHwcqKg=s0-d-e1-ft#https://static.pib.gov.in/WriteReadData/userfiles/image/image0012W6U.jpg

ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.50% ਹੈ। ਪਿਛਲੇ 24 ਘੰਟਿਆਂ ਵਿੱਚ 15,549 ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵੱਧ ਕੇ 4,34,99,659 ਹੋ ਗਈ ਹੈ।

 

https://ci4.googleusercontent.com/proxy/UxIvrCV5sW07hQ-mjSuViktP9qqY1ApdLeYMTDywdwgCzm3dwz60YKhHgJz_4qPQzvTdjWbgOMw1-M2Vp0Yg3veLxkle11sPHHbO5o3HAGDGiGcOiA7m9dECPQ=s0-d-e1-ft#https://static.pib.gov.in/WriteReadData/userfiles/image/image0027CFI.jpg

 

ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 16,167 ਨਵੇਂ ਕੇਸ ਸਾਹਮਣੇ ਆਏ।

 

https://ci4.googleusercontent.com/proxy/ytZFOSnR6Lvp_ElLJIJIUPJ0HseQCO_6lBmytCgdLL4Tt9EqeWA72I1_azeZfK_QXcbET7E7mr18EfMVi859_l8WVpfrtO5ea-HhOj4INsXETMmHcO9FqjgHaw=s0-d-e1-ft#https://static.pib.gov.in/WriteReadData/userfiles/image/image003SDLB.jpg

 

ਪਿਛਲੇ 24 ਘੰਟਿਆਂ ਵਿੱਚ ਕੁੱਲ 2,63,419 ਟੈਸਟ ਕੀਤੇ ਗਏ ਹਨ। ਭਾਰਤ ਨੇ ਹੁਣ ਤੱਕ ਕੁੱਲ 87.81 ਕਰੋੜ ਤੋਂ ਵੱਧ (87,81,88,162) ਟੈਸਟ ਕੀਤੇ ਗਏ ਹਨ।

 

ਦੇਸ਼ ਵਿੱਚ ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 4.64% ਹੈ ਅਤੇ ਦੈਨਿਕ ਰੂਪ ਨਾਲ ਪੁਸ਼ਟੀ ਵਾਲੇ ਕੇਸਾਂ ਦੀ ਦਰ ਵੀ 6.14% ਹੈ।

 

https://ci3.googleusercontent.com/proxy/YadnHNiVUqsKn_bX68HtMTmx63CqZdcEdyhQ9ZAYOrPyql1ZJyjfoDi6r26QqM63Yip8h8cgLTTZJNhweiITT7MrmmaKM9jqV1rkoeIWM7bZ3Jkv5wdtTEdzAg=s0-d-e1-ft#https://static.pib.gov.in/WriteReadData/userfiles/image/image0044PP4.jpg

 

****

 

https://www.pib.gov.in/PressReleasePage.aspx?PRID=1849599

 

ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕੋਲ ਕੋਵਿਡ-19 ਟੀਕੇ ਦੀ ਉਪਲਬਧਤਾ

ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 197.63 ਕਰੋੜ ਤੋਂ ਵੱਧ ਟੀਕੇ ਪ੍ਰਦਾਨ ਕੀਤੇ ਗਏ

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕੋਲ ਹੁਣ ਵੀ 7.07 ਕਰੋੜ ਤੋਂ ਵੱਧ ਅਤਿਰਿਕਤ ਅਤੇ ਅਣਵਰਤੀਆਂ ਖੁਰਾਕਾਂ ਮੌਜੂਦ ਹਨ

 

 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦਾ ਦਾਇਰਾ ਵਧਾਉਣ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਦੇ ਲਈ ਪ੍ਰਤੀਬੱਧ ਹੈ। ਰਾਸ਼ਟਰਵਿਆਪੀ ਕੋਵਿਡ-19 ਟੀਕਾਕਰਣ 16 ਜਨਵਰੀ 2021 ਨੂੰ ਸ਼ੁਰੂ ਹੋਇਆ ਸੀ। ਕੋਵਿਡ-19 ਦੇ ਟੀਕੇ ਨੂੰ ਸਭ ਦੇ ਲਈ ਉਪਲਬਧ ਕਰਵਾਉਣ ਲਈ ਨਵਾਂ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਸੀ। ਟੀਕਾਕਰਣ ਮੁਹਿੰਮ ਦੀ ਗਤੀ ਨੂੰ ਵੱਧ ਤੋਂ ਵੱਧ ਟੀਕੇ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ। ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕੇ ਦੀ ਉਪਲਬਧਤਾ ਬਾਰੇ ਪਹਿਲਾ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈ, ਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਬੰਦੋਬਸਤ ਕਰ ਸਕਣ ਅਤੇ ਟੀਕੇ ਦੀ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ।

 

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਦੇ ਰੂਪ ਵਿੱਚ ਕੇਂਦਰ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਕੋਵਿਡ ਟੀਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਪੂਰਨ ਸਹਿਯੋਗ ਦੇ ਰਹੀ ਹੈ। ਟੀਕੇ ਦੀ ਸਰਬ-ਉਪਲਬਧਤਾ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਟੀਕਾ ਨਿਰਮਾਤਾਵਾਂ ਤੋਂ 75% ਟੀਕੇ ਖਰੀਦ ਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ। 

 

 

ਵੈਕਸੀਨ ਖੁਰਾਕਾਂ

 

 (8 ਅਗਸਤ, 2022 ਤੱਕ)

 

ਹੁਣ ਤੱਕ ਹੋਈ ਸਪਲਾਈ

 

1,97,63,11,575

 

ਬਕਾਇਆ ਟੀਕੇ

 

 

 

7,07,24,170

 

 

ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਸ਼੍ਰੇਣੀ ਦੇ ਜ਼ਰੀਏ ਵੈਕਸੀਨ ਦੀਆਂ 197.63 ਕਰੋੜ ਤੋਂ ਵੱਧ  (1,97,63,11,575) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।

ਹੁਣ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ  ਕੋਵਿਡ ਵੈਕਸੀਨ 7.07 ਕਰੋੜ ਤੋਂ ਵੱਧ (7,07,24,170) ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਉਪਲਬਧ ਹਨ, ਜਿਨ੍ਹਾਂ ਨੂੰ ਲਗਾਇਆ ਜਾਣਾ ਹੈ।

  

https://www.pib.gov.in/PressReleasePage.aspx?PRID=1849596

 

******

ਏਐੱਸ


(रिलीज़ आईडी: 1850262) आगंतुक पटल : 157
इस विज्ञप्ति को इन भाषाओं में पढ़ें: English , Urdu , हिन्दी , Marathi , Manipuri