ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਸਰਕਾਰ ਵਿੱਚ ਮੰਤਰੀਆਂ ਵਜੋਂ ਸਹੁੰ ਚੁੱਕਣ ਵਾਲੇ ਸਾਰੇ ਸਨਮਾਨਯੋਗ ਵਿਅਕਤੀਆਂ ਨੂੰ ਵਧਾਈਆਂ ਦਿੱਤੀਆਂ
प्रविष्टि तिथि:
09 AUG 2022 1:06PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਸਰਕਾਰ ਵਿੱਚ ਮੰਤਰੀਆਂ ਵਜੋਂ ਸਹੁੰ ਚੁੱਕਣ ਵਾਲੇ ਸਾਰੇ ਸਨਮਾਨਯੋਗ ਵਿਅਕਤੀਆਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਮਹਾਰਾਸ਼ਟਰ ਸਰਕਾਰ ਵਿੱਚ ਅੱਜ ਮੰਤਰੀਆਂ ਵਜੋਂ ਸਹੁੰ ਚੁੱਕਣ ਵਾਲੇ ਸਾਰੇ ਸਨਮਾਨਯੋਗ ਵਿਅਕਤੀਆਂ ਨੂੰ ਵਧਾਈਆਂ। ਇਹ ਟੀਮ ਪ੍ਰਸ਼ਾਸਨਿਕ ਅਨੁਭਵ ਅਤੇ ਸੁਸ਼ਾਸਨ ਪ੍ਰਦਾਨ ਕਰਨ ਦੇ ਉਤਸ਼ਾਹ ਦਾ ਉੱਤਮ ਮਿਸ਼ਰਣ ਹੈ। ਰਾਜ ਦੀ ਜਨਤਾ ਦੀ ਸੇਵਾ ਕਰਨ ਦੇ ਲਈ ਉਨ੍ਹਾਂ ਸਾਰਿਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ।"
*** *** ***
ਡੀਐੱਸ/ਐੱਚਐੱਸ
(रिलीज़ आईडी: 1850329)
आगंतुक पटल : 180
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam