ਪ੍ਰਧਾਨ ਮੰਤਰੀ ਦਫਤਰ
azadi ka amrit mahotsav g20-india-2023

ਪ੍ਰਧਾਨ ਮੰਤਰੀ ਨੇ ਆਸ਼ੂਰਾ ਦੇ ਦਿਨ ਹਜ਼ਰਤ ਇਮਾਮ ਹੁਸੈਨ (ਏਐੱਸ) ਦੀ ਸ਼ਹਾਦਤ ਨੂੰ ਯਾਦ ਕੀਤਾ

Posted On: 09 AUG 2022 10:32AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਆਸ਼ੂਰਾ ਦੇ ਦਿਨ ਹਜ਼ਰਤ ਇਮਾਮ ਹੁਸੈਨ (ਏਐੱਸ) ਦੀ ਸ਼ਹਾਦਤ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਸਚਾਈ ਦੇ ਪ੍ਰਤੀ ਅਟੁੱਟ ਪ੍ਰਤੀਬੱਧਤਾ ਅਤੇ ਅਨਿਆਂ ਦੇ ਖ਼ਿਲਾਫ਼ ਮੁਕਾਬਲੇ ਦੇ ਲਈ ਯਾਦ ਕੀਤਾ ਜਾਂਦਾ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਅੱਜ ਦਾ ਦਿਨ ਹਜ਼ਰਤ ਇਮਾਮ ਹੁਸੈਨ (ਏਐੱਸ) ਦੀ ਸ਼ਹਾਦਤ ਨੂੰ ਯਾਦ ਕਰਨ ਦਾ ਦਿਨ ਹੈ। ਉਨ੍ਹਾਂ ਨੂੰ ਸਚਾਈ ਦੇ ਪ੍ਰਤੀ ਅਟੁੱਟ ਪ੍ਰਤੀਬੱਧਤਾ ਅਤੇ ਅਨਿਆਂ ਦੇ ਖ਼ਿਲਾਫ਼ ਲੜਾਈ ਦੇ ਲਈ ਯਾਦ ਕੀਤਾ ਜਾਂਦਾ ਹੈ। ਉਹ ਸਮਾਨਤਾ ਅਤੇ ਭਾਈਚਾਰੇ ਨੂੰ ਵੀ ਬਹੁਤ ਮਹੱਤਵ ਦਿੰਦੇ ਸਨ।"

                                                             

 

*********

ਡੀਐੱਸ/ਐੱਚਐੱਸ



(Release ID: 1850330) Visitor Counter : 115