ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਟੇਬਲ ਟੈਨਿਸ ਵਿੱਚ ਪੁਰਸ਼ਾਂ ਦੇ ਸਿੰਗਲ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਸ਼ਰਤ ਕਮਲ ਨੂੰ ਵਧਾਈਆਂ ਦਿੱਤੀਆਂ

Posted On: 08 AUG 2022 7:52PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਵਿੱਚ ਆਯੋਜਿਤ ਰਾਸ਼ਟਰਮੰਡਲ ਖੇਡਾਂ 2022 ਵਿੱਚ ਟੇਬਲ ਟੈਨਿਸ ਵਿੱਚ ਪੁਰਸ਼ਾਂ ਦੇ ਸਿੰਗਲ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ਤੇ ਸ਼ਰਤ ਕਮਲ ਨੂੰ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

ਸ਼ਰਤ ਕਮਲ (@sharatkamal1) ਦਾ ਗੋਲਡ ਮੈਡਲ ਇਤਿਹਾਸ ਵਿੱਚ ਇੱਕ ਬੇਹੱਦ ਹੀ ਖਾਸ ਉਪਲਬਧੀ ਦੇ ਰੂਪ ਵਿੱਚ ਦਰਜ ਕੀਤਾ ਜਾਵੇਗਾ। ਉਨ੍ਹਾਂ ਨੇ ਅਸੀਮ ਧੀਰਜਦ੍ਰਿੜ੍ਹ ਸੰਕਲਪ ਅਤੇ ਜੀਵਟ (ਲਚਕ-resilience) ਦਾ ਪਰੀਚੈ ਦਿੱਤਾ ਹੈ। ਉਨ੍ਹਾਂ ਨੇ ਬਿਹਤਰੀਨ ਕੌਸ਼ਲ ਦਾ ਵੀ ਪ੍ਰਦਰਸ਼ਨ ਕੀਤਾ। ਇਹ ਮੈਡਲ ਭਾਰਤੀ ਟੇਬਲ ਟੈਨਿਸ ਦੇ ਲਈ ਬੇਹੱਦ ਹੀ ਉਤਸ਼ਾਹਵਰਧਕ ਹੈ। ਉਨ੍ਹਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ। #Cheer4India"

 

 

*****

ਡੀਐੱਸ/ਐੱਸਟੀ


(Release ID: 1850333) Visitor Counter : 125