ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਭਾਰਤੀ ਪੁਰਸ਼ ਹਾਕੀ ਟੀਮ ਦੁਆਰਾ ਸਿਲਵਰ ਮੈਡਲ ਜਿੱਤਣ 'ਤੇ ਪ੍ਰਧਾਨ ਮੰਤਰੀ ਨੂੰ ਮਾਣ ਦੀ ਅਨੁਭੂਤੀ

प्रविष्टि तिथि: 08 AUG 2022 8:02PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੂੰ ਸਿਲਵਰ ਮੈਡਲ ਜਿੱਤਣ ਤੇ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

"ਰਾਸ਼ਟਰਮੰਡਲ ਖੇਡਾਂ ਦੇ ਦੌਰਾਨ ਉਤਸ਼ਾਹ ਭਰੇ ਪ੍ਰਦਰਸ਼ਨ ਅਤੇ ਸਿਲਵਰ ਮੈਡਲ ਜਿੱਤਣ ਦੇ ਲਈ ਪੁਰਸ਼ ਹਾਕੀ ਟੀਮ 'ਤੇ ਮਾਣ ਹੈ। ਮੈਨੂੰ ਵਿਸ਼ਵਾਸ ਹੈ ਕਿ ਇਹ ਟੀਮ ਆਉਣ ਵਾਲੇ ਸਮੇਂ ਵਿੱਚ ਭਾਰਤ ਨੂੰ ਮਾਣ ਦਿਵਾਉਂਦੀ ਰਹੇਗੀ ਅਤੇ ਨੌਜਵਾਨਾਂ ਨੂੰ ਹਾਕੀ ਦੀ ਖੇਡ ਅਪਣਾਉਣ ਦੇ ਲਈ ਵੀ ਪ੍ਰੇਰਿਤ ਕਰੇਗੀ।"

 

 

*****

ਡੀਐੱਸ/ਐੱਸਟੀ


(रिलीज़ आईडी: 1850334) आगंतुक पटल : 175
इस विज्ञप्ति को इन भाषाओं में पढ़ें: English , Urdu , हिन्दी , Marathi , Bengali , Manipuri , Assamese , Gujarati , Odia , Tamil , Telugu , Kannada , Malayalam