ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਟੇਬਲ ਟੈਨਿਸ ਖਿਡਾਰੀ ਸਾਥਿਯਾਨ ਗਿਆਨਸ਼ੇਖਰਨ ਦੀ ਲਗਨ ਅਤੇ ਸਮਰਪਣ ਦੀ ਪ੍ਰਸ਼ੰਸਾ ਕੀਤੀ
प्रविष्टि तिथि:
08 AUG 2022 7:49PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਪੁਰਸ਼ ਸਿੰਗਲਸ ਟੇਬਲ ਟੈਨਿਸ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਟੇਬਲ ਟੈਨਿਸ ਖਿਡਾਰੀ ਸਾਥਿਯਾਨ ਗਿਆਨਸ਼ੇਖਰਨ ਦੀ ਲਗਨ ਅਤੇ ਸਮਰਪਣ ਦੀ ਪ੍ਰਸ਼ੰਸਾ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
"ਰਾਸ਼ਟਰਮੰਡਲ ਖੇਡਾਂ 2022 ਦੇ ਦੌਰਾਨ ਸਾਥਿਯਾਨ ਗਿਆਨਸ਼ੇਖਰਨ ਦਾ ਲਗਾਤਾਰ ਅਦਭੁਤ ਪ੍ਰਦਰਸ਼ਨ। ਮੈਂ ਉਨ੍ਹਾਂ ਨੂੰ ਟੇਬਲ ਟੈਨਿਸ ਵਿੱਚ ਕਾਂਸੀ ਦਾ ਮੈਡਲ ਜਿੱਤਣ 'ਤੇ ਵਧਾਈਆਂ ਦਿੰਦਾ ਹਾਂ। ਆਪਣੀ ਲਗਨ ਅਤੇ ਸਮਰਪਣ ਦੇ ਲਈ ਉਹ ਪ੍ਰਸ਼ੰਸਾ ਦੇ ਕਾਬਲ ਹਨ। ਮੈਨੂੰ ਯਕੀਨ ਹੈ ਕਿ ਉਹ ਆਗਾਮੀ ਟੂਰਨਾਮੈਂਟਾਂ ਵਿੱਚ ਵੀ ਉਤਕ੍ਰਿਸ਼ਟ ਪ੍ਰਦਰਸ਼ਨ ਕਰਨਗੇ।"
****
ਡੀਐੱਸ/ਐੱਸਟੀ
(रिलीज़ आईडी: 1850335)
आगंतुक पटल : 156
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam