ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਦੇਸ਼ਵਿਆਪੀ ਕੋਵਿਡ ਟੀਕਾਕਰਣ ਦੇ ਤਹਿਤ ਹੁਣ ਤੱਕ 206.88 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇਹਨ


12-14 ਉਮਰ ਵਰਗ ਵਿੱਚ 3.95 ਕਰੋੜ ਤੋਂ ਵੱਧ ਖੁਰਾਕਾਂ ਲਗਾਈਆਂ ਗਈਆਂ

ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ 1,31,807 ਹਨ

ਪਿਛਲੇ 24 ਘੰਟਿਆਂ ਵਿੱਚ 12,751 ਨਵੇਂ ਕੇਸ ਸਾਹਮਣੇ ਆਏ

ਵਰਤਮਾਨ ਰਿਕਵਰੀ ਦਰ 98.51%

ਸਪਤਾਹਿਕ ਐਕਟਿਵ ਕੇਸਾਂ ਦੀ ਦਰ 4.69% ਹੈ

Posted On: 09 AUG 2022 9:21AM by PIB Chandigarh

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ 7 ਵਜੇ ਤੱਕ ਦੀ ਅੰਤਿਮ ਰਿਪੋਰਟ ਦੇ ਅਨੁਸਾਰ ਕੁੱਲ 206.88 ਕਰੋੜ (2,06,88,49,775) ਤੋਂ ਵੱਧ ਹੋ ਗਈ। ਇਸ ਉਪਲਬਧੀ ਨੂੰ 2,74,59,679 ਟੀਕਾਕਰਣ ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤਾ ਗਿਆ ਹੈ।   

12-14 ਉਮਰ ਵਰਗ ਦੇ ਲਈ ਕੋਵਿਡ-19 ਟੀਕਾਕਰਣ 16 ਮਾਰਚ, 2022 ਨੂੰ ਸ਼ੁਰੂ ਹੋਇਆ ਸੀ। ਹੁਣ ਤੱਕ 3.95 ਕਰੋੜ (3,95,81,306) ਤੋਂ ਵੱਧ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਈ ਜਾ ਚੁੱਕੀ ਗਈ ਹੈ। ਸਮਾਨ ਰੂਪ ਨਾਲ 18-59 ਉਮਰ ਵਰਗ ਦੇ ਲਈ ਪ੍ਰੀਕੌਸ਼ਨ ਖੁਰਾਕ 10 ਅਪ੍ਰੈਲ, 2022 ਨੂੰ ਸ਼ੁਰੂ ਕੀਤੀ ਗਈ। 

ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਨਾਲ ਹੈ:

 

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10412739

ਦੂਸਰੀ ਖੁਰਾਕ

10096247

ਪ੍ਰੀਕੌਸ਼ਨ ਡੋਜ਼

6482489

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18432175

ਦੂਸਰੀ ਖੁਰਾਕ

17680866

ਪ੍ਰੀਕੌਸ਼ਨ ਡੋਜ਼

12596212

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

39581306

ਦੂਸਰੀ ਖੁਰਾਕ

28816863

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

61385582

ਦੂਸਰੀ ਖੁਰਾਕ

51564142

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

559887543

ਦੂਸਰੀ ਖੁਰਾਕ

510317252

ਪ੍ਰੀਕੌਸ਼ਨ ਡੋਜ਼

35105420

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

203761918

ਦੂਸਰੀ ਖੁਰਾਕ

195654217

ਪ੍ਰੀਕੌਸ਼ਨ ਡੋਜ਼

22077781

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

127490906

ਦੂਸਰੀ ਖੁਰਾਕ

122278479

ਪ੍ਰੀਕੌਸ਼ਨ ਡੋਜ਼

35227638

ਪ੍ਰੀਕੌਸ਼ਨ ਡੋਜ਼

11,14,89,540

ਕੁੱਲ

2,06,88,49,775

 

 

ਲਗਾਤਾਰ ਗਿਰਾਵਟ ਦਰਜ ਕਰਦੇ ਹੋਏ ਭਾਰਤ ਵਿੱਚ ਐਕਟਿਵ ਕੇਸ ਅੱਜ ਘੱਟ ਕੇ 1,31,807 ਰਹਿ ਗਏ। ਐਕਟਿਵ ਕੇਸ ਕੁੱਲ ਕੇਸਾਂ ਦੇ 0.31%  ਹਨ।

 

https://static.pib.gov.in/WriteReadData/userfiles/image/image0024O8S.jpg

ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.51% ਹੈ। ਪਿਛਲੇ 24 ਘੰਟਿਆਂ ਵਿੱਚ 16,412 ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵੱਧ ਕੇ 4,35,16,071 ਹੋ ਗਈ ਹੈ।

 

https://static.pib.gov.in/WriteReadData/userfiles/image/image0030S23.jpg

 

ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 12,751 ਨਵੇਂ ਕੇਸ ਸਾਹਮਣੇ ਆਏ।

 

https://static.pib.gov.in/WriteReadData/userfiles/image/image0045HYP.jpg

 

ਪਿਛਲੇ 24 ਘੰਟਿਆਂ ਵਿੱਚ ਕੁੱਲ 3,63,855 ਟੈਸਟ ਕੀਤੇ ਗਏ ਹਨ। ਭਾਰਤ ਨੇ ਹੁਣ ਤੱਕ ਕੁੱਲ 87.85 ਕਰੋੜ ਤੋਂ ਵੱਧ (87,85,52,017) ਟੈਸਟ ਕੀਤੇ ਗਏ ਹਨ।

 

ਦੇਸ਼ ਵਿੱਚ ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 4.69% ਹੈ ਅਤੇ ਦੈਨਿਕ ਰੂਪ ਨਾਲ ਪੁਸ਼ਟੀ ਵਾਲੇ ਕੇਸਾਂ ਦੀ ਦਰ ਵੀ 3.50% ਹੈ।

 

https://static.pib.gov.in/WriteReadData/userfiles/image/image0055SRW.jpg

 

****

ਐੱਮਵੀ/ਏਐੱਲ



(Release ID: 1850381) Visitor Counter : 70