ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਸ਼੍ਰੀ ਵੀ.ਵੀ. ਗਿਰੀ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ

प्रविष्टि तिथि: 10 AUG 2022 12:04PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (10 ਅਗਸਤ, 2022 ਨੂੰ) ਰਾਸ਼ਟਰਪਤੀ ਭਵਨ ਵਿੱਚ ਦੇਸ਼ ਦੇ ਸਾਬਕਾ ਰਾਸ਼ਟਰਪਤੀ, ਸ਼੍ਰੀ ਵੀ.ਵੀ. ਗਿਰੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਅਰਪਿਤ ਕੀਤੀ। ਮਹਾਮਹਿਮ ਰਾਸ਼ਟਰਪਤੀ ਅਤੇ ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਨੇ ਸ਼੍ਰੀ ਵੀ.ਵੀ. ਗਿਰੀ ਦੀ ਤਸਵੀਰ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।

 

 

*****

ਡੀਐੱਸ/ਬੀਐੱਮ


(रिलीज़ आईडी: 1850501) आगंतुक पटल : 170
इस विज्ञप्ति को इन भाषाओं में पढ़ें: Telugu , English , Urdu , हिन्दी , Marathi , Tamil , Malayalam