ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
11 AUG 2022 9:48AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ ਕੁੱਲ 207.29 ਕਰੋੜ (93.69 ਕਰੋੜ ਦੂਸਰੀ ਡੋਜ਼ ਅਤੇ 11.49 ਕਰੋੜ ਪ੍ਰੀਕੌਸ਼ਨ ਡੋਜ਼) ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ
ਬੀਤੇ 24 ਘੰਟਿਆਂ ਵਿੱਚ 25,75,389 ਟੀਕੇ ਲਗਾਏ ਗਏ
ਭਾਰਤ ਵਿੱਚ ਵਰਤਮਾਨ ਵਿੱਚ 1,25,076 ਐਕਟਿਵ ਕੇਸ ਹਨ
ਐਕਟਿਵ ਕੇਸ 0.28% ਹਨ
ਰਿਕਵਰੀ ਰੇਟ ਵਰਤਮਾਨ ਵਿੱਚ 98.53% ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 19,431 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,35,55,041 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 16,299 ਨਵੇਂ ਕੇਸ ਸਾਹਮਣੇ ਆਏ
ਰੋਜ਼ਾਨਾ ਪਾਜ਼ਿਟਿਵਿਟੀ ਦਰ (4.58%) ਹੈ
ਸਪਤਾਹਿਕ ਪਾਜ਼ਿਟਿਵਿਟੀ ਦਰ (4.85%) ਹੈ
ਹੁਣ ਤੱਕ ਕੁੱਲ 87.92 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 3,56,153 ਟੈਸਟ ਕੀਤੇ ਗਏ
****
ਐੱਮਵੀ
(Release ID: 1850829)
Visitor Counter : 87